ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਕੀਤੇ ਘੁਟਾਲੇ ਵਿਰੁੱਧ ਅੱਜ ਆਮ ਆਦਮੀ ਪਾਰਟੀ   ਕਪੂਰਥਲਾ ਨੇ ਜ਼ਿਲ੍ਹਾ ਪੱਧਰ ਤੇ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਕੈਪਟਨ ਸਰਕਾਰ ਵਿਰੁੱਧ ਪੁਤਲਾ ਫੂਕ ਪ੍ਰਦਰਸ਼ਨ ਕੀਤਾ।
| | | | |

ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਕੀਤੇ ਘੁਟਾਲੇ ਵਿਰੁੱਧ ਅੱਜ ਆਮ ਆਦਮੀ ਪਾਰਟੀ ਕਪੂਰਥਲਾ ਨੇ ਜ਼ਿਲ੍ਹਾ ਪੱਧਰ ਤੇ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਕੈਪਟਨ ਸਰਕਾਰ ਵਿਰੁੱਧ ਪੁਤਲਾ ਫੂਕ ਪ੍ਰਦਰਸ਼ਨ ਕੀਤਾ।

108 Views ਕਪੂਰਥਲਾ -( ਨਜ਼ਰਾਨਾ ਨਿਊਜ਼ ਨੈੱਟਵਰਕ) ਪੰਜਾਬ ਦੇ ਐਸ.ਸੀ ਐਸ.ਟੀ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਕੀਤੇ ਘੁਟਾਲੇ ਵਿਰੁੱਧ ਅੱਜ ਆਮ ਆਦਮੀ ਪਾਰਟੀ (ਆਪ) ਜ਼ਿਲ੍ਹਾ ਕਪੂਰਥਲਾ ਇਕਾਈ ਨੇ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਦੀ ਅਗਵਾਈ ਵਿੱਚ ਸਾਧੂ ਸਿੰਘ ਧਰਮਸੋਤ ‘ਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿਰੁੱਧ ਪੁਤਲਾ ਫੂਕ ਪ੍ਰਦਰਸ਼ਨ ਕੀਤਾ। ਪ੍ਰਦਰਸਨਕਾਰੀਆਂ…