33 Viewsਸ਼ਹਿਰ ਸੰਗਰੂਰ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਸਥਾਵਾਂ ਨੇ ਰਲ ਕੇ ਹੇਠ ਲਿਖੇ ਮਤੇ ਪਾਸ ਕੀਤੇ :-੧ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋ ਰਹੀਆਂ ਬੇਅਦਬੀਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਅੰਮ੍ਰਿਤ ਵੇਲੇ ਨਿਤਨੇਮ ਦੀ ਸਮਾਪਤੀ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁੱਖ ਆਸਨ ਕਰ ਦਿੱਤੇ ਜਾਣਗੇ ਸ਼ਾਮ ਨੂੰ ਸੋਦਰੁ ਸਮੇਂ ਫਿਰ…