ਭਾਈ ਬਲਵੰਤ ਸਿੰਘ ਗੋਪਾਲਾ ਨੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ

118 Viewsਅੰਮ੍ਰਿਤਸਰ -9 ਜੁਲਾਈ (ਨਜ਼ਰਾਨਾ ਨਿਊਜ਼ ਨੈਟਵਰਕ) ਅੱਜ ਨੌਜਵਾਨ ਸੰਘਰਸ਼ਸ਼ੀਲ ਪੰਥਕ ਜਥੇਬੰਦੀ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਨੇ ਫ਼ੈਡਰੇਸ਼ਨ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹਨਾਂ ਅਸਤੀਫ਼ੇ ਵਿੱਚ ਲਿਖਿਆ ਕਿ ਜਦ 7 ਅਗਸਤ 2006 ਨੂੰ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲ਼ਾ ਜਥੇਬੰਦੀ ਦਾ ਆਗਾਜ਼ ਕੀਤਾ ਸੀ ਤਾਂ ਓਦੋਂ ਤੋਂ ਹੀ…