ਅਕਾਲ ਅਕੈਡਮੀ ਵੱਲੋਂ ਕਰਵਾਈ ਗਈ ਸੰਤੁਲਿਤ ਅਹਾਰ ਪ੍ਰਤੀਯੋਗਤਾ
36 Viewsਅਕਾਲ ਅਕੈਡਮੀ ਵੱਲੋਂ ਕਰਵਾਈ ਗਈ ਸੰਤੁਲਿਤ ਅਹਾਰ ਪ੍ਰਤੀਯੋਗਤਾ। ਭੁਲੱਥ 29 ਜੁਲਾਈ (ਨਜ਼ਰਾਨਾ ਨਿਊਜ਼ ਨੈੱਟਵਰਕ ) 28 ਜੁਲਾਈ 2021 ਨੂੰ ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਰਾਏਪੁਰ ਪੀਰ ਬਖਸ਼ ਵਾਲਾ ਵਿਖੇ ਬੱਚਿਆਂ ਦੀ ਚੰਗੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਸੰਤੁਲਿਤ ਅਹਾਰ ਪ੍ਰਤੀਯੋਗਤਾ ਕਰਵਾਈ ਗਈ। ਜਿਸ ਵਿੱਚ ਬੱਚਿਆਂ ਵੱਲੋਂ ਵੱਖ ਵੱਖ ਤਰ੍ਹਾਂ ਦਾ ਸੰਤੁਲਿਤ…