1 ਘੰਟੇ ਵਿੱਚ 10 ਹਜਾਂਰ ਸੰਗਤਾਂ ਦਾ ਲੰਗਰ ਬਣੇਗਾ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਵਿੱਚ:ਸੂਰਜ ਸਿੰਘ ਨਲਵਾ

34 Viewsਪਟਨਾ ਸਾਹਿਬ – 30 ਜੁਲਾਈ (ਨਜ਼ਰਾਨਾ ਨਿਊਜ਼ ਨੈੱਟਵਰਕ ) ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਬਣੀ ਨਵੀ ਪ੍ਰਬੰਧਕ ਕਮੇਟੀ ਪ੍ਰਧਾਨ ਅਵਤਾਰ ਸਿੰਘ ,ਮੀਤ ਪ੍ਰਧਾਨ ਜਗਜੋਤ ਸਿੰਘ ਸੋਹੀ, ਜੂਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ,ਜਨਰਲ ਸਕੱਤਰ ਇੰਦਰਜੀਤ ਸਿੰਘ, ਸਕੱਤਰ ਹਰਬੰਸ ਸਿੰਘ ਆਦਿ ਦੀ ਅਗਵਾਈ ਵਿੱਚ   ਸੰਗਤਾਂ ਦੀ ਸੇਵਾ ਵਿੱਚ ਲੱਗ ਚੁੱਕੀ ਹੇ । ਪ੍ਰਬੰਧਕ ਕਮੇਟੀ ਬਣਨ…