ਖੁਖਰੈਣ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਨੇ ਆਪ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ
42 Views ਹਲਕਾ ਕਪੂਰਥਲਾ ਅਧੀਨ ਆਉਂਦੇ ਪਿੰਡ ਖੁਖਰੈਣ ਵਿੱਚ “ਆਪ” ਕਪੂਰਥਲਾ ਯੁਨਿਟ ਵੱਲੋ ਬਲਵਿੰਦਰ ਸਿੰਘ, ਸਰਬਜੀਤ ਸਿੰਘ, ਰਿਟਾਇਰਡ ਡੀਐੱਸਪੀ ਕਰਨੈਲ ਸਿੰਘ,ਦੀ ਰਹਿਨੁਮਾਈ ਹੇਠ ਮੀਟਿੰਗ ਹੋਈ, ਇਸ ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ ਜਿਨ੍ਹਾਂ ਨਾਲ ਆਪ ਆਗੂ ਕੰਵਰ ਇਕਬਾਲ ਸਿੰਘ ਮਨਿੰਦਰ ਸਿੰਘ ਬਲਾਕ ਪ੍ਰਧਾਨ, ਮਨਿਓਰਟੀ ਵਿੰਗ ਦੇ ਪ੍ਰਧਾਨ ਰਾਜਵਿੰਦਰ…