ਨਡਾਲਾ ਦੇ ਨੌਜਵਾਨ ਦੀ ਸੜਕ ਹਾਦਸੇ ਦੋਰਾਨ ਹੋਈ ਮੌਤ ।
44 Views ਨਡਾਲਾ,14 ਅਗੱਸਤ(ਭੁਪਿੰਦਰ ਸਿੰਘ ਮਾਹੀ)ਥਾਣਾ ਸੁਭਾਨਪੁਰ ਅਧੀਨ ਆਉਦੇ ਪਿੰਡ ਹੰਬੋਵਾਲ ਵਿਖੇ ਦਿੱਲੀ-ਅਮ੍ਰਿੰਤਸਰ ਨੈਸ਼ਨਲ ਹਾਈਵੇ ਤੇ ਇੱਕ ਤੇਜ਼ ਰਫਤਾਰ ਕੈਂਪਰ ਬਲੈਰੋ ਤੇ ਸੜਕ ਤੇ ਖੜੇ ਨੌਜਵਾਨ ਦਰਮਿਆਨ ਹੋਈ ਜ਼ਬਰਦਸਤ ਟੱਕਰ ਨਾਲ ਉਕਤ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਸੁਭਾਨਪੁਰ ਪੁਲਿਸ ਨੇ ਕੈਂਪਰ ਬਲੈਰੋ ਅਤੇ ਡਰਾਈਵਰ ਨੂੰ ਕਾਬੂ ਕਰਕੇ ਵੱਖ ਵੱਖ ਧਾਰਾਵਾ ਤਹਿਤ ਮਾਮਲਾ ਦਰਜ਼…
ਅਕਾਲ ਅਕੈਡਮੀ ਵੱਲੋਂ ਮਨਾਇਆ ਗਿਆ ਸੁਤੰਤਰਤਾ ਦਿਵਸ।
68 Views ਭੁਲੱਥ 14 ਅਗਸਤ (ਤਾਜੀਮਨੂਰ ਕੌਰ )ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਰਾਏਪੁਰ ਪੀਰ ਬਖਸ਼ ਵਾਲਾ ਵਿਖੇ 75ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਵਿੰਦਰ ਕੌਰ ਜੀ ਅਤੇ ਸਮੁੱਚੇ ਸਟਾਫ ਵੱਲੋਂ ਤਿਰੰਗਾ ਲਹਿਰਾ ਕੇ ਰਾਸ਼ਟਰੀ ਗਾਨ ਨਾਲ ਸਲਾਮੀ ਦਿੱਤੀ ਗਈ। ਤਿਰੰਗਾ ਲਹਿਰਾਉਣ ਉਪਰੰਤ ਬੱਚਿਆਂ ਵੱਲੋਂ ਅਜ਼ਾਦੀ ਦੇ ਜੋਸ਼…
ਸਿੱਖ ਐਜੂਕੇਸ਼ਨ ਬੈਲਜੀਅਮ ਸੰਸਥਾ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ
41 Views ਸਿੱਖ ਐਜੂਕੇਸ਼ਨ ਬੈਲਜੀਅਮ ਸੰਸਥਾ ਵੱਲੋਂ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਦਿਆਰਥੀਆਂ ਦਾ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਅੰਦਰ ਬੈਲਜੀਅਮ ਪੈਰਸ ਫਰਾਂਸ ਭਾਰਤ ਦੇ ਵਿਦਿਆਰਥੀਆਂ ਨੇ ਕਵਿਤਾਵਾਂ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜੀਵਨ ਇਤਿਹਾਸ ਸਾਂਝਾ ਕੀਤਾ ਇਸ ਸਮੇਂ…