ਦੁਆਬਾ ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਹਜਾਰਾਂ ਕਿਸਾਨਾਂ ਨੇ ਕੱਢਿਆ ਟ੍ਰੈਕਟਰ ਮਾਰਚ
37 Views ਕਰਤਾਰਪੁਰ 15 ਅਗਸਤ (ਭੁਪਿੰਦਰ ਸਿੰਘ ਮਾਹੀ): ਕੇਂਦਰ ਸਰਕਾਰ ਵੱਲੋਂ ਧੱਕੇ ਨਾਲ ਕਿਸਾਨਾਂ ਉੱਪਰ ਥੋਪੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਕਰੀਬ ਨੋਂ ਮਹੀਨਿਆਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਸਬੰਧੀ ਅੱਜ ਦੋਆਬਾ ਕਿਸਾਨ ਸੰਘਰਸ਼ ਕਮੇਟੀ ਕਿਸ਼ਨਗੜ ਵੱਲੋਂ ਪ੍ਰਧਾਨ ਹਰਸੁਲਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਵਿਸ਼ਾਲ ਟ੍ਰੈਕਟਰ…
ਪਿੰਡ ਮੋਗਾ ਵਿਖੇ ਕੋਵਿਡ-19 ਵੈਕਸੀਨ ਕੈਂਪ ਲਗਾਇਆ
36 Views ਭੋਗਪੁਰ 15 ਅਗਸਤ . (ਸੁੱਖਵਿੰਦਰ ਜੰਡੀਰ) . ਭੋਗਪੁਰ ਨਜ਼ਦੀਕੀ ਪਿੰਡ ਮੋਗਾ ਵਿਖੇ ਕੋਵਿਡ-19 ਵੈਕਸੀਨ ਕੈਂਪ ਸਬ ਸੈਂਟਰ ਮੋਗਾ ਵਿਖੇ ਐਸ.ਐੱਮ.ਓ. ਕਾਲਾ ਬੱਕਰਾ ਡਾ. ਕਮਲਪਾਲ ਸਿੱਧੂ ਦੇ ਦਿਸ਼ਾ=ਨਿਰਦੇਸ਼ਾਂ ਅਨੁਸਾਰ ਨੌਜਵਾਨ ਸਰਪੰਚ ਸਤਨਾਮ ਸਿੰਘ ਸਾਬੀ ਮੋਗਾ ਦੀ ਦੇਖ=ਰੇਖ ਹੇਠ ਲਗਾਇਆ ਗਿਆ। ਇਸ ਮੌਕੇ ਮੈਡਮ ਸਰਬਜੀਤ ਕੌਰ, ਮਿਸ ਅਮਨ ਬਾਂਸਲ, ਸੰਦੀਪ ਸਲਾਰੀਆ ਤੇ ਉਨ੍ਹਾਂ ਦੀ ਪੂਰੀ…
ਨਗਰ ਕੌਂਸਲ ਭੋਗਪੁਰ ਵਿਖੇ ਸੁਤੰਤਰਤਾ ਦਿਵਸ ਮਨਾਇਆ ਗਿਆ।
38 Views ਭੋਗਪੁਰ 15 ਅਗਸਤ (ਸੁੱਖਵਿੰਦਰ ਜੰਡੀਰ ).ਅੱਜ ਨਗਰ ਕੌਂਸਲ ਭੋਗਪੁਰ ਵਿਖੇ ਸੁਤੰਤਰਤਾ ਦਿਵਸ ਬਡ਼ੀ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਗਰ ਕੌਂਸਲ ਭੋਗਪੁਰ ਦੇ ਪ੍ਰਧਾਨ ਸ਼੍ਰੀਮਤੀ ਮੰਜੂ ਅਗਰਵਾਲ ਵੱਲੋਂ ਅਦਾ ਕੀਤੀ ਗਈ। ਰਾਸ਼ਟਰੀ ਝੰਡੇ ਨੂੰ ਲਹਿਰਾਉਣ ਦੀ ਰਸਮ ਅਤੇ ਰਾਸ਼ਟਰੀ ਗੀਤ ਗਾਇਨ ਤੋਂ ਬਾਅਦ ਉਨ੍ਹਾਂ ਕਿਹਾ ਕਿ 15 ਅਗਸਤ 1947…
ਸਰਕਾਰੀ ਸਕੂਲ ਕਾਲਾ ਬੱਕਰਾ ਨੂੰ ਨੇਕੀ ਦੀ ਦੁਕਾਨ ਨੇ ਦਿੱਤਾ ਫਰਨੀਚਰ
33 Views ਕਰਤਾਰਪੁਰ 15 ਅਗਸਤ (ਭੁਪਿੰਦਰ ਸਿੰਘ ਮਾਹੀ): ਸਮਾਜਸੇਵੀ ਸੰਸਥਾ ਨੇਕੀ ਦੀ ਦੁਕਾਨ ਕਰਤਾਰਪੁਰ ਵੱਲੋਂ ਅੱਜ ਹਿੰਦੁਸਤਾਨ ਹਾਈਡਰੋਲਿਕਸ ਪ੍ਰਾਈਵੇਟ ਲਿਮਟਿਡ, ਸੁਰਾਨੁੱਸੀ (ਜਲੰਧਰ) ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਾਲਾ ਬੱਕਰਾ ਦੇ ਗਾਈਡੈਂਸ ਐਂਡ ਕਾਂਉਸਲਿੰਗ ਰੂਮ ਲਈ ਫਰਨੀਚਰ ਦਿੱਤਾ ਗਿਆ। ਇਸ ਉਪਰਾਲੇ ਵਿੱਚ ਸ. ਸੁਰਜੀਤ ਸਿੰਘ, ਭਾਈ ਸੁਖਬੀਰ ਸਿੰਘ ਅਤੇ ਨਗਿੰਦਰ ਨਾਥ ਫੁੱਲ ਦਾ…
ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਵਲੋ ਡੀਸੀ ਦਫ਼ਤਰ ਅੱਗੇ ਫੂਕਿਆ ਗਿਆ ਸਰਕਾਰ ਦਾ ਪੁਤਲਾ ਕੀਤੀ ਨਾਅਰੇਬਾਜ਼ੀ।
35 Views ਤਰਨ ਤਾਰਨ 15 ਅਗਸਤ (ਡਾਕਟਰ ਜਗਜੀਤ ਸਿੰਘ ਬੱਬੂ) ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਪੰਜਾਬ ਜ਼ਿਲਾ ਤਰਨਤਾਰਨ ਵਲੋਂ ਜ਼ਿਲੇ ਦੇ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਦੀ ਅਗਵਾਈ ਵਿੱਚ ਡੀਸੀ ਦਫ਼ਤਰ ਅੱਗੇ ਫੂਕਿਆ ਸਰਕਾਰ ਦਾ ਪੁਤਲਾ ਇਸ ਮੌਕੇ ਨਾਅਰੇਬਾਜ਼ੀ ਕਰਦਿਆਂ ਸੁਖਵਿੰਦਰ ਸਿੰਘ ਸਭਰਾ ਸਤਨਾਮ ਸਿੰਘ ਮਾਣੋਚਾਹਲ ਫਤਿਹ ਸਿੰਘ ਪਿੱਦੀ ਅਤੇ ਬੀਬੀ ਰਣਜੀਤ ਕੌਰ ਕੱਲਾ ਨੇ ਕਿਹਾ ਕਿ…