ਸਕੂਲਾਂ ਵਿਚ ਧਾਰਮਿਕ ਪ੍ਰੀਖਿਆ ਦੇ ਲਈ ਪਾਇਆ ਜਾ ਰਿਹਾ ਹੈ ਭਾਰੀ ਉਤਸ਼ਾਹ- ਭਾਈ ਜਗਦੇਵ ਸਿੰਘ
71 Views ਅੰਮ੍ਰਿਤਸਰ 19 ਅਗਸਤ (ਨਜ਼ਰਾਨਾ ਨਿਊਜ਼ ਨੈੱਟਵਰਕ)ਬੀਬੀ ਜਗੀਰ ਕੌਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਯੋਗ ਅਗਵਾਈ ਅਤੇ ਸਕੱਤਰ ਧਰਮ ਪ੍ਰਚਾਰ ਕਮੇਟੀ ਸਰਦਾਰ ਸਿਮਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਨਵੰਬਰ 2021 ਵਿੱਚ ਹੋ ਰਹੀ ਧਾਰਮਿਕ ਪ੍ਰੀਖਿਆ ਦੇ ਸੰਬੰਧ ਵਿਚ ਸਕੂਲਾਂ ਕਾਲਜਾਂ ਦੇ ਪ੍ਰਿੰਸੀਪਲ…