ਕਾਂਗਰਸ ਮਾਇਨੌਰਿਟੀ ਸੈੱਲ ਜ਼ਿਲ੍ਹਾ ਚੇਅਰਮੈਨ ਅਲਾਦੀਨ ਪਿੰਡ ਪਿੰਡ ਘੁੰਮ ਕਰ ਰਹੇ ਨੇ ਪਾਰਟੀ ਲਈ ਪ੍ਰਚਾਰ
65 Viewsਸ਼ਾਹਪੁਰਕੰਢੀ 21 ਅਗਸਤ ( ਸੁੱਖਵਿੰਦਰ ਜੰਡੀਰ )-ਜਿਵੇਂ ਜਿਵੇਂ 2022 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਵੱਖ ਵੱਖ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਆਪਣੇ ਹਲਕੇ ਦੇ ਲੋਕਾਂ ਵਿੱਚ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕਰ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਜਾ ਰਿਹਾ ਹੈ ਉਸੇ ਕੜੀ ਵਿਚ ਮਨਵਾਲ ਸਥਿਤ ਮਾਈਨੌਰਿਟੀ ਸੈੱਲ ਦੇ ਜ਼ਿਲ੍ਹਾ ਚੇਅਰਮੈਨ ਅਲਾਦੀਨ ਵੱਲੋਂ …
ਭਾਜਪਾ ਦੀ ਲੀਡਰਸ਼ਿਪ ਨੇ ਕੀਤੀ ਪ੍ਰੈੱਸ ਵਾਰਤਾ
36 Viewsਸ਼ਾਹਪੁਰ ਕੰਢੀ 21 ਅਗਸਤ ( ਸੁੱਖਵਿੰਦਰ ਜੰਡੀਰ )-ਸ਼ਨੀਵਾਰ ਨੂੰ ਪਠਾਨਕੋਟ ਵਿੱਚ ਪਠਾਨਕੋਟ ਭਾਜਪਾ ਦੀ ਲੀਡਰਸ਼ਿਪ ਵੱਲੋਂ ਇਕ ਪ੍ਰੈੱਸ ਵਾਰਤਾ ਦਾ ਆਯੋਜਨ ਕਰਵਾਇਆ ਗਿਆ ਜਿਸ ਵਿਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਸਾਬਕਾ ਮੇਅਰ ਅਨਿਲ ਵਾਸੂਦੇਵਾ ਯੋਗੇਸ਼ ਠਾਕੁਰ ਪੰਕਜ ਕੁਮਾਰ ਦੇ ਨਾਲ ਭਾਜਪਾ ਦੇ ਹੋਰ ਸੀਨੀਅਰ ਨੇਤਾ ਮੌਜੂਦ ਹੋਏ ਇਸ ਮੌਕੇ ਭਾਜਪਾ ਦੇ ਸੀਨੀਅਰ ਨੇਤਾ …
ਰਮਸਾ ਲੈਬ ਅਟੈਂਡਟ ਯੂਨੀਅਨ ਪੰਜਾਬ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨਾਲ ਕੀਤੀ ਮੁਲਾਕਾਤ*
49 Viewsਅੱਜ ਰਮਸਾ ਲੈਬ ਅਟੈਂਡਟ ਯੂਨੀਅਨ ਦੇ ਕਨਵੀਨਰ ਜਸਕਰਨ ਸਿੰਘ, ਦਿਲਸ਼ੇਰ ਸਿੰਘ, ਗੁਰਪ੍ਰੀਤ ਸਿੰਘ ਅਤੇ ਚੇਤਨ ਅੱਤਰੀ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਸਰਦਾਰ ਨਵਜੋਤ ਸਿੰਘ ਸਿੱਧੂ ਜੀ ਨੂੰ ਰਮਸਾ ਲੈਬ ਅਟੈਂਡਟਾ ਸਮੇਤ 1242 ਨਾਨ ਟੀਚਿੰਗ ਕਰਮਚਾਰੀਆਂ ਨੂੰ ਸਿੱਖਿਆ ਵਿਭਾਗ ਪੰਜਾਬ ਵਿੱਚ ਪੱਕੇ ਕਰਨ ਸਬੰਧੀ ਮਿਲਿਆਂ ਗਿਆਂ। ਰਮਸਾ ਲੈਬ ਅਟੈਂਡਟਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਦੱਸਿਆ…