ਗਿਲਜੀਆਂ ਵੱਲੋਂ ਟਾਂਡਾ , ਜਹੂਰਾ ਸੰਪਰਕ ਸੜਕ ਦੇ ਨਿਰਮਾਣ ਦਾ ਉਦਘਾਟਨ
47 Views ਭੋਗਪੁਰ 23 ਅਗਾਸਤ . (ਸੁੱਖਵਿੰਦਰ ਜੰਡੀਰ ) ਪਿੰਡ ਤਲਵੰਡੀ ਡੱਡੀਆਂ ਵਿਖੇ ਹੋਈ ਵਿਸ਼ੇਸ਼ ਮੀਟਿੰਗ ਦੋਰਾਨ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਸੜਕ ਦੇ ਕੰਮਾਂ ਦਾ ਉਦਘਾਟਨ ਕੀਤਾ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ, ਮਨਜੀਤ ਸਿੰਘ ਐਸ ਡੀ ਓ, ਦਵਿੰਦਰਪਾਲ ਸਿੰਘ, ਅਤੇ ਜੁਗਿੰਦਰ ਸਿੰਘ ਗਿਲਜੀਆਂ ਵੀ ਮੌਜੂਦ ਸਨ, ਵਿਧਾਇਕ ਗਿਲਜੀਆਂ ਨੇ…
ਸ਼ਹੀਦ ਭਾਈ ਮਨੀ ਸਿੰਘ ਗ੍ਰੰਥੀ ਸਭਾ ਦੀ ਭੋਗਪੁਰ ਵਿਖੇ ਹੋਈ ਵਿਸ਼ੇਸ਼ ਮੀਟਿੰਗ
60 Viewsਭੋਗਪੁਰ 23 ਅਗਸਤ – ਸੁੱਖਵਿੰਦਰ ਜੰਡੀਰ – ਸ਼ਹੀਦ ਭਾਈ ਮਨੀ ਸਿੰਘ ਗ੍ਰੰਥੀ ਸਭਾ ਦੀ ਵਿਸ਼ੇਸ਼ ਮੀਟਿੰਗ ਭਾਈ ਜਸਵਿੰਦਰ ਸਿੰਘ ਜੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਗੁਰੂ ਨਾਨਕ ਯਾਦਗਾਰ ਭੋਗਪੁਰ ਨਜ਼ਦੀਕ ਗੈਸ ਏਜੰਸੀ ਵਿਖੇ ਕੀਤੀ ਗਈ ਜਿਸ ਵਿੱਚ ਗ੍ਰੰਥੀ ਸਿੰਘ ,ਪਾਠੀ ਸਿੰਘ ਅਤੇ ਕਥਾਵਾਚਕਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ, ਸਭਾ ਵੱਲੋਂ ਜੋ ਕਾਰਜ…
ਬੇਰੁਜ਼ਗਾਰਾਂ ਨੂੰ ਪ੍ਰੋਜੈਗਟ ਲਗਾ ਕੇ ਦਿੱਤਾ ਜਾਵੇਗਾ ਰੁਜ਼ਗਾਰ : ਚੇਅਰਮੈਨ ਸੈਣੀ
45 Views ਸ਼ਾਹਪੁਰ ਕੰਢੀ 23 ਅਗਸਤ (ਸੁੱਖਵਿੰਦਰ ਜੰਡੀਰ)ਹਲਕਾ ਸੁਜਾਨਪੁਰ ਦੇ ਵਿੱਚ ਬੇਰੁਜਗਾਰੀ ਨੂੰ ਦੂਰ ਕਰਨ ਵਾਸਤੇ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਪੰਜਾਬ ਟਰੇਡਰਜ਼ ਬੋਰਡ ਦੇ ਚੇਅਰਮੈਨ ਪਨੀਤ ਪੈਂਟਾ ਸੈਣੀ ਨੇ ਕਿਹਾ ਕਿ ਉਨ੍ਹਾਂ ਉਨ੍ਹਾਂ ਦੀ ਅਪੀਲ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੁਜਾਨਪੁਰ ਹਲਕੇ ਦੇ ਵਿਚ ਕਾਰੋਵਾਰ ਦੇ ਵੱਡੇ ਪ੍ਰੋਜੈਕਟ ਦੀ ਮਨਜ਼ੂਰੀ ਦਿੱਤੀ…