ਸੇਵਾ ਸਿੰਘ ਸੇਖਵਾਂ ‘ਆਪ’ ‘ਚ ਹੋਣਗੇ ਸ਼ਾਮਿਲ
41 Viewsਪਟਿਆਲਾ 25 ਅਗਸਤ (ਨਜ਼ਰਾਨਾ ਨਿਊਜ਼ ਨੈੱਟਵਰਕ)ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਪੰਜਾਬ ਦੌਰੇ ‘ਤੇ ਆ ਰਹੇ ਹਨ। ਇਸ ਦੌਰਾਨ ਕੇਜਰੀਵਾਲ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨਾਲ ਮੁਲਾਕਾਤ ਕਰਣਗੇ। ਇਸ ਗੱਲ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਪੰਜਾਬ ਕੋ – ਇੰਚਾਰਜ ਰਾਘਵ ਚੱਢਾ ਨੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਕੇਜਰੀਵਾਲ ਸੇਵਾ ਸਿੰਘ ਨਾਲ…
ਹਸਪਤਾਲਾਂ ਦੇ ਵਾਰਡਾਂ ਨੂੰ ਕਲਾਸਰੂਮ ਵਿੱਚ ਬਦਲੇਗੀ ਸਰਕਾਰ, ਕਾਰਨ ਜਾਣਕੇ ਹੋਵੋਗੇ ਹੈਰਾਨ
39 Viewsਚੰਡੀਗੜ੍ਹ, 25 ਅਗਸਤ (ਨਜ਼ਰਾਨਾ ਨਿਊਜ਼ ਨੈੱਟਵਰਕ) -ਜੱਚਾ ਬੱਚਾ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ, ਪੰਜਾਬ ਸਰਕਾਰ ਨੇ ਅੱਜ ਕੇਅਰ ਕੰਪੈਨੀਅਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਿਸ ਦਾ ਉਦੇਸ਼ ਹਸਪਤਾਲ ਦੇ ਹਾਲਵੇਅ/ਵਾਰਡਾਂ ਨੂੰ ਕਲਾਸਰੂਮ ਅਤੇ ਦੇਖਭਾਲ ਲਈ ਉਪਲਬਧ ਸਭ ਤੋਂ ਬਿਹਤਰ ਸਰੋਤ ਵਿੱਚ ਬਦਲਣਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ…
ਪ੍ਰਨੀਤ ਕੌਰ ਨੇ ਸਿੱਧੂ ਦੇ ਸਲਾਹਕਾਰਾਂ ਦੀਆਂ ਟਿੱਪਣੀਆਂ ਬਾਰੇ ਦਿੱਤਾ ਵੱਡਾ ਬਿਆਨ
45 Views-ਪ੍ਰਨੀਤ ਕੌਰ ਵੱਲੋਂ ਮੁੱਖ ਮੰਤਰੀ ਦੀ ਵਿਰੋਧਤਾ ਕਰ ਰਹੇ ਵਿਧਾਇਕਾਂ ਨੂੰ ਸਲਾਹ, ਆਗਾਮੀ ਚੋਣਾਂ ਜਿੱਤਣ ਲਈ ਨਿੱਜੀ ਰਾਜਨੀਤੀ ਦੀ ਥਾਂ ਕਾਂਗਰਸ ਦੀ ਮਜ਼ਬੂਤੀ ਲਈ ਉਸਾਰੂ ਭੂਮਿਕਾ ਨਿਭਾਉਣ ਦੀ ਲੋੜ ਚੰਡੀਗੜ੍ਹ, 25 ਅਗਸਤ(ਨਜ਼ਰਾਨਾ ਨਿਊਜ਼ ਨੈੱਟਵਰਕ) -ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਵੱਲੋਂ ਕੀਤੀਆਂ ਸ਼ਰਮਨਾਕ ਟਿਪਣੀਆਂ ਨੂੰ ਕਰਾਰੇ…
ਪਿੰਡ ਅੱਲੂਵਾਲ ਵਿਖੇ ਨੈਸ਼ਨਲ ਐਲਬੈਂਡਾਜ਼ੋਲ ਦਿਵਸ ਤੇ ਬੱਚਿਆਂ ਨੂੰ ਦਿੱਤੀਆਂ ਗਈਆਂ ਐਲਬੈਂਡਾਜੋਲ ਗੋਲੀਆਂ
64 Viewsਸੁਲਤਾਨਪੁਰ ਲੋਧੀ 25 (ਬਿਉਰੋ ਰਿਪੋਰਟ)ਅੱਜ ਪਿੰਡ ਅੱਲੂਵਾਲ ਵਿਖੇ ਸੀ.ਡੀ.ਪੀ.ਓ ਸਾਹਿਬ ਸੁਲਤਾਨਪੁਰ ਲੋਧੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੈਡਮ ਤਰਸੇਮ ਕੌਰ ਜੀ ਸੁਪਰਵਾਈਜ਼ਰ ਦੀ ਰਹਿਨਮਾਈ ਹੇਠ ਬੱਚਿਆਂ ਨੂੰ ਐਲਬੈਂਡਾਜੋਲ ਦੀ ਡੋਜ਼ ਦਿੱਤੀ ਗਈ । ਆਂਗਨਵਾੜੀ ਵਰਕਰ ਮੈਡਮ ਅਮਨਦੀਪ ਕੌਰ ਨੇ ਬੱਚਿਆਂ ਨੂੰ ਐਲਬੈਂਡਾਜ਼ੋਲ ਦੀ ਡੋਜ਼ ਦਿੱਤੀ ਅਤੇ ਨੈਸ਼ਨਲ ਐਲਬੈਂਡਾਜੋਲ ਦਿਵਸ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਬੱਚਿਆਂ…
ਗੰਨੇ ਦਾ ਭਾਅ 360 ਰੁਪਏ ਕਰਕੇ ਪੰਜਾਬ ਸਰਕਾਰ ਨੇ ਕਿਸਾਨਾਂ ਦਾ ਦਿਲ ਜਿੱਤਿਆ : ਅਸ਼ਵਨ ਭੱਲਾ ਭੋਗਪੁਰ
41 Views25 ਅਗਸਤ (ਸੁਖਵਿੰਦਰ ਜੰਡੀਰ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗੰਨੇ ਦਾ ਪ੍ਰਤੀ ਕੁਇੰਟਲ ਮੁੱਲ 360 ਰੇਟ ਕਰਕੇ ਪੰਜਾਬ ਦੇ ਕਿਸਾਨਾਂ ਦਾ ਦਿਲ ਜਿੱਤਿਆ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਕਾਂਗਰਸ ਦੇ ਸੀਨੀਅਰ ਨੇਤਾ ਸ਼੍ਰੀ ਅਸ਼ਵਨ ਭੱਲਾ ਭੋਗਪੁਰ ਨੇ ਇਕ ਵਿਸ਼ੇਸ਼ ਬੈਠਕ ਮੋਕੇ ਕੀਤਾ, ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ…
ਰਾਸ਼ਟਰੀ ਡੀ-ਵਾਰਮਿੰਗ ਦਿਵਸ ਮਨਾਇਆਂ
53 Viewsਕਰਤਾਰਪੁਰ 25 ਅਗਸਤ (ਭੁਪਿੰਦਰ ਸਿੰਘ ਮਾਹੀ): ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਵਾ ਕੇ ਸਿਹਤਮੰਦ ਬਣਾਉਣ ਸਬੰਧੀ ਰਾਸ਼ਟਰੀ ਡੀ-ਵਾਰਮਿੰਗ ਦਿਵਸ ਮਨਾਇਆ ਗਿਆ। ਜਿਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਐਮ ੳ ਡਾ. ਕੁਲਦੀਪ ਸਿੰਘ ਨੇ ਦੱਸਿਆਂ ਕਿ ਡਾਇਰੈਕਟਰ ਸਿਹਤ ਤੇਂ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 25 ਅਗਸਤ ਨੂੰ ਰਾਸ਼ਟਰੀ ਡੀ ਵਾਰਮਿੰਗ ਦਿਵਸ ਮੋਕੇ…