ਅੱਜ ਪਿੰਡ ਅੱਲੂਵਾਲ ਵਿਖੇ ਰੋਟਰੀ ਕਲੱਬ ਦੇ ਸਹਿਯੋਗ ਨਾਲ   ਹੈਲਥ ਵਿਭਾਗ ਨੇ ਕੀਤੀ ਵੈਕਸੀਨੇਸ਼ਨ

ਅੱਜ ਪਿੰਡ ਅੱਲੂਵਾਲ ਵਿਖੇ ਰੋਟਰੀ ਕਲੱਬ ਦੇ ਸਹਿਯੋਗ ਨਾਲ ਹੈਲਥ ਵਿਭਾਗ ਨੇ ਕੀਤੀ ਵੈਕਸੀਨੇਸ਼ਨ

76 Viewsਸੁਲਤਾਨਪੁਰ ਲੋਧੀ 25 ਅਗਸਤ (ਬਿਊਰੋ ਰਿਪੋਰਟ) ਡਾ. ਮੋਹਨਪ੍ਰੀਤ ਸਿੰਘ ਐੱਸ ਐੱਮ ਓ ਟਿੱਬਾ ਦੀ ਵਿਸ਼ੇਸ਼ ਅਗਵਾਈ ਵਿਚ ਡਾ. ਸਿਮਰਨਜੀਤ ਕੌਰ ਮੈਡੀਕਲ ਅਫਸਰ ਅਤੇ ਡਾ ਪ੍ਰਭਲੀਨ ਕੌਰ ਮੈਡੀਕਲ ਅਫਸਰ ਕਬੀਰਪੁਰ ਅਤੇ ਸ. ਅਜੀਤਪਾਲ ਸਿੰਘ ਬਾਜਵਾ ਰੋਟਰੀ ਰਾਇਲ ਕਲੱਬ ਪ੍ਰਧਾਨ ਸੁਲਤਾਨਪੁਰ ਲੋਧੀ, ਸੈਕਟਰੀ ਡਾ. ਹਰਜੀਤ ਸਿੰਘ ਅਤੇ ਰੋਟਰੀ ਰਾਇਲ ਕਲੱਬ, ਹਰਵਿੰਦਰ ਸਿੰਘ ਅੱਲੂਵਾਲ ਮੈਂਬਰ ਰੋਟਰੀ ਰਾਇਲ…

ਅਫਗਾਨਿਸਤਾਨ ਦੇ ਸਾਬਕਾ ਸੰਚਾਰ ਮੰਤਰੀ  ਬਣੇ ਡਲਿਵਰੀ ਬੁਆਏ
|

ਅਫਗਾਨਿਸਤਾਨ ਦੇ ਸਾਬਕਾ ਸੰਚਾਰ ਮੰਤਰੀ ਬਣੇ ਡਲਿਵਰੀ ਬੁਆਏ

42 Viewsਕਾਬੁਲ (ਬਿਊਰੋ) :ਅਫਗਾਨਿਸਤਾਨ ‘ਤੇ ਤਾਲਿਬਾਨ ਦੇ ਕਬਜ਼ਾ ਹੁੰਦੇ ਹੀ ਇਹ ਸੁਰਖੀਆਂ ਵਿਚ ਬਣਿਆ ਹੋਇਆ ਹੈ। ਅਫਗਾਨਿਸਤਾਨ ਵਿਚ ਇਸ ਸਮੇਂ ਹਫੜਾ-ਦਫੜੀ ਦਾ ਮਾਹੌਲ ਹੈ। ਰਾਸ਼ਟਰਪਤੀ ਅਸ਼ਰਫ ਗਨੀ ਸਮੇਤ ਕਈ ਵੱਡੇ ਨੇਤਾ ਦੇਸ਼ ਛੱਡ ਕੇ ਜਾ ਚੁੱਕੇ ਹਨ। ਇਸ ਵਿਚਕਾਰ ਅਫਗਾਨਿਸਤਾਨ ਦੇ ਇਕ ਮੰਤਰੀ ਦੀਆਂ ਜਰਮਨੀ ਤੋਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ ਨੇ ਲੋਕਾਂ ਨੂੰ…

ਨਿਊਮੋਕੋਲ ਬੀਮਾਰੀਆਂ ਤੋਂ ਬਚਾਉਣ ਲਈ ਲਾਂਚ ਹੋਈ ਵੈਕਸੀਨ

ਨਿਊਮੋਕੋਲ ਬੀਮਾਰੀਆਂ ਤੋਂ ਬਚਾਉਣ ਲਈ ਲਾਂਚ ਹੋਈ ਵੈਕਸੀਨ

53 Viewsਕਰਤਾਰਪੁਰ 25 ਅਗਸਤ (ਭੁਪਿੰਦਰ ਸਿੰਘ ਮਾਹੀ): ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਨਿਊਮੋਕੋਕਲ ਬੀਮਾਰੀਆਂ ਤੋਂ ਬਚਾਉਣ ਦੇ ਲਈ ਸਰਕਾਰੀ ਟੀਕਾਕਰਨ ਕਾਰਜਕ੍ਰਮ ਵਿਚ ਨਿਊਮੋਕੋਕਲ ਕੰਜੂਗੇਟ ਵੈਕਸੀਨ (ਪੀ.ਸੀ.ਵੀ) ਨੂੰ ਸ਼ਾਮਲ ਕੀਤਾ ਗਿਆ ਹੈ। ਅਜੇ ਤੱਕ ਨਿਜੀ ਖੇਤਰ ‘ਚ ਮਿਲਣ ਵਾਲੀ ਇਹ ਵੈਕਸੀਨ ਅੱਜ 25 ਅਗਸਤ ਨੂੰ ਸਿਹਤ ਵਿਭਾਗ ਦੇ ਰਾਸ਼ਟਰੀ ਟੀਕਾਕਰਨ ਕਾਰਜਕ੍ਰਮ ਦਾ ਹਿੱਸਾ…

BIG NEWS : ਕਾਂਗਰਸ ਦੇ 7 ਵਿਧਾਇਕਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਵਜੋਂ ਹਟਾਉਣ ਦੀ ਕਥਿਤ ਕਾਰਵਾਈ ਦਾ ਹਿੱਸਾ ਹੋਣ ਤੋਂ ਕੀਤਾ ਇਨਕਾਰ
|

BIG NEWS : ਕਾਂਗਰਸ ਦੇ 7 ਵਿਧਾਇਕਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਵਜੋਂ ਹਟਾਉਣ ਦੀ ਕਥਿਤ ਕਾਰਵਾਈ ਦਾ ਹਿੱਸਾ ਹੋਣ ਤੋਂ ਕੀਤਾ ਇਨਕਾਰ

40 Viewsਚੰਡੀਗੜ੍ਹ 25 ਅਗਸਤ (ਰਜਿੰਦਰ ਸਿੰਘ )20 ਤੋਂ ਵੱਧ ਕਾਂਗਰਸੀ ਵਿਧਾਇਕਾਂ ਤੇ ਸਾਬਕਾ ਵਿਧਾਇਕਾਂ ਵਿੱਚੋਂ 7 ਵਿਧਾਇਕਾਂ ਜਿਨ੍ਹਾਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਦੀ ਮੰਗ ਕਰਨ ਵਾਲੀ ਧਿਰ ਦਾ ਹਿੱਸਾ ਹੋਣ ਦਾ ਦਾਅਵਾ ਕੀਤਾ ਗਿਆ ਸੀ, ਨੇ ਅਜਿਹੀ ਕਿਸੇ ਵੀ ਕਾਰਵਾਈ ਤੋਂ ਆਪਣੇ ਆਪ ਨੂੰ ਸਪੱਸ਼ਟ ਅਤੇ ਮੁਕੰਮਲ ਤੌਰ ਉਤੇ ਲਾਂਭੇ ਕਰ…

ਸ਼੍ਰੀ ਅਮਰਨਾਥ ਬਰਫਾਨੀ ਸੇਵਾ ਸਮਿਤੀ, ਕਰਤਾਰਪੁਰ ਦੀ ਕਾਰਜਕਾਰਨੀ ਕਮੇਟੀ ਦਾ ਹੋਇਆ ਗਠਨ
|

ਸ਼੍ਰੀ ਅਮਰਨਾਥ ਬਰਫਾਨੀ ਸੇਵਾ ਸਮਿਤੀ, ਕਰਤਾਰਪੁਰ ਦੀ ਕਾਰਜਕਾਰਨੀ ਕਮੇਟੀ ਦਾ ਹੋਇਆ ਗਠਨ

43 Viewsਕਰਤਾਰਪੁਰ 25 ਅਗਸਤ (ਭੁਪਿੰਦਰ ਸਿੰਘ ਮਾਹੀ): ਸ਼੍ਰੀ ਅਮਰਨਾਥ ਬਰਫਾਨੀ ਸੇਵਾ ਸਮਿਤੀ (ਰਜਿ:) ਕਰਤਾਰਪੁਰ ਦੀ ਇੱਕ ਮੀਟਿੰਗ ਪ੍ਰਧਾਨ ਸੰਜੀਵ ਭੱਲਾ ਦੀ ਦੇਖ ਰੇਖ ਹੇਠ ਸ਼੍ਰੀ ਰਾਮਾ ਕ੍ਰਿਸ਼ਨਾ ਮੰਦਰ ਵਿਖੇ ਹੋਈ। ਜਿਸ ਵਿੱਚ ਸ਼੍ਰੀ ਅਮਰਨਾਥ ਬਰਫਾਨੀ ਸੇਵਾ ਸਮਿਤੀ ਦੀ ਸਮੁੱਚੀ ਟੀਮ ਨੂੰ ਭੰਗ ਕਰ ਦਿੱਤਾ ਗਿਆ ਅਤੇ ਸਾਰੇ ਮੈਂਬਰਾਂ ਦੀ ਸਰਬਸੰਮਤੀ ਨਾਲ ਰਣਦੀਪ ਗੌੜ (ਕਾਕਾ) ਨੂੰ…