ਡੀ.ਆਈ.ਜੀ. ਲੁਧਿਆਣਾ ਵੱਲੋਂ ਰੇਂਜ ਐਸ.ਐਸ.ਪੀਜ਼ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ
62 Viewsਲੁਧਿਆਣਾ, 26 ਅਗਸਤ (ਲਾਲ ਸਿੰਘ ਮਾਂਗਟ) – ਡੀ.ਆਈ.ਜੀ. ਲੁਧਿਆਣਾ ਰੇਂਜ ਸ.ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਅੱਜ ਤਿੰਨ ਸੀਨੀਅਰ ਪੁਲਿਸ ਕਪਤਾਨਾਂ (ਐਸ.ਐਸ.ਪੀ.), ਹੋਰ ਰੇਂਜ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਅਧੀਨ ਖੇਤਰਾਂ ਵਿੱਚ ਹਰ ਪੱਖੋਂ ਸੁਰੱਖਿਆ ਪ੍ਰਬੰਧ ਮਜ਼ਬੂਤ ਰੱਖਣ ਦੇ ਨਿਰਦੇਸ਼ ਦਿੱਤੇ। ਐਸ.ਐਸ.ਪੀ. ਐਸ.ਬੀ.ਐਸ. ਨਗਰ ਸ.ਹਰਮਨਬੀਰ ਸਿੰਘ ਗਿੱਲ, ਐਸ.ਐਸ.ਪੀ. ਜਗਰਾਉਂ ਸ.ਗੁਰਦਿਆਲ ਸਿੰਘ,…