ਤਰੱਕੀ

ਤਰੱਕੀ

217 Views” ਵੱਡੇ ਸ਼ਹਿਰਾਂ ਤੋਂ ਤਰੱਕੀ ਫੈਲਦੀ ਫੈਲਦੀ ਸਿਧ ਪੱਧਰੇ ਪੰਜਾਬ ‘ਚ ਆ ਵੜੀ। ਖੌਣੀ ਕੀਹਨੇ ਸਾਡੇ ਕੰਨਾਂ ‘ਚ ਫੂਕ ਮਾਰੀ ਤੇ ਪਤਾ ਈ ਨਾ ਲੱਗਾ ਕਦੋਂ ਬਾਬਿਆਂ ਦੇ ਬਣਾਏ ਟੈਂਲਾਂ, ਬੱਤਿਆਂ ਆਲੇ ਕਮਰੇ ਬਰਾਂਡਿਆਂ ਦੇ ਸਾਦੇ ਘਰ ਢਾਹਕੇ ਕੋਠੀਆਂ ਪਾਓਣ ਲੱਗਪੇ। ਯਾਦ ਰਹੇ ਕੱਚਿਆਂ ਤੋਂ ਪੱਕੇ ਪਾਓਣੇ ਸਮੇਂ ਦੀ ਲੋੜ ਸੀ। ਬਰਾਂਡੇ ਮੂਹਰੇ ਕੱਢੇ…