42 Views ਸ਼ੀਰੇ ਮੈਂਬਰ ਦਾ ਫੋਨ ਆਇਆ,” ਮਾਸਟਰ , ਭਾਣਾ ਵਰਤ ਗਿਆ, ਡਾਕਟਰ ਨੇ ਫਾਹਾ ਲੈ ਲਿਆ ਏ, ਜਲਦੀ ਆ”। ਮੈਨੂੰ ਇੰਝ ਜਾਪਿਆ ਜਿਵੇਂ ਅੱਜ ਤਾਂ ਸਿਰਫ ਐਲਾਨ ਹੋਇਆ, ਮੇਰਾ ਖਾਸ ਯਾਰ ਬਲਦੇਵ ਡਾਕਟਰ ਤਾਂ ਕਿੰਨਾਂ ਚਿਰ ਪਹਿਲਾਂ ਈ ਮਰ ਚੁੱਕਾ ਸੀ ਹਾਲਾਂਕਿ ਮੈਂ ਹਰਸੰਭਵ ਕੋਸ਼ਿਸ਼ ਕੀਤੀ ਪਰ ਉਸਨੂੰ ਨ੍ਹੀਂ ਬਚਾ ਸਕਿਆ। ਜੀਤੋ ਵਾਰ-ਵਾਰ ਬੇਹੋਸ਼…