ਸ਼ਾਹਪੁਰ ਕੰਢੀ ਟਾਊਨਸ਼ਿਪ ਵਲੋਂ ਧੂਮ ਧਾਮ ਦੇ ਨਾਲ ਮਨਾਈ ਕ੍ਰਿਸ਼ਨ ਜਨਮਅਸ਼ਟਮੀ
42 Viewsਸ਼ਾਹਪੁਰਕੰਢੀ 31 ਅਗਸਤ ( ਸੁੱਖਵਿੰਦਰ ਜੰਡੀਰ) ਸ੍ਰੀ ਸਨਾਤਨ ਧਰਮ ਸਭਾ ਸ਼ਾਹਪੁਰ ਕੰਢੀ ਟਾਊਨਸ਼ਿਪ ਵੱਲੋਂ ਲਕਸ਼ਮੀ ਨਾਰਾਇਣ ਮੰਦਿਰ ਸ਼ਾਹਪੁਰ ਕੰਢੀ ਟਾਊਨਸ਼ਿਪ ਵਿੱਚ ਸ੍ਰੀ ਕ੍ਰਿਸ਼ਨ ਜਨਮਅਸ਼ਟਮੀ ਮੋਕੇ ਇਕ ਧਾਰਮਿਕ ਪ੍ਰੋਗਰਾਮ ਦਾ ਆਯੋਜਿਤ ਕਰਵਾਇਆ ਗਿਆ ਜਿਸ ਵਿੱਚ ਇਲਾਕੇ ਦੀ ਬਹੁਤ ਸਾਰੀ ਸੰਗਤ ਨੇ ਹਿੱਸਾ ਲਿਆ ਕ੍ਰਿਸ਼ਨ ਭਗਤਾਂ ਵੱਲੋਂ ਮੰਦਿਰ ਪਰਾਗਣ ਵਿੱਚ ਸਵੇਰ ਤੋਂ ਹੀ ਸੱਤਸੰਗ ਕੀਰਤਨ …
ਆਮ ਆਦਮੀ ਪਾਰਟੀ ਨੇ ਕਿਸਾਨਾਂ ‘ਤੇ ਹੋਏ ਅੱਤਿਆਚਾਰਾਂ ਖ਼ਿਲਾਫ਼ ਕੀਤਾ ਭਾਜਪਾ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ
35 Views ਕਪੂਰਥਲਾ 31 ਅਗਸਤ(ਨਜ਼ਰਾਨਾ ਨਿਊਜ਼ ਨੈੱਟਵਰਕ)ਕਰਨਾਲ ਵਿੱਚ ਸ਼ਾਂਤਮਈ ਧਰਨਾਕਾਰੀ ਕਿਸਾਨਾਂ ‘ਤੇ ਪੁਲੀਸ ਵੱਲੋਂ ਕੀਤੇ ਅੱਤਿਆਚਾਰਾਂ ਦੇ ਰੋਸ ਵਜੋਂ ਆਮ ਆਦਮੀ ਪਾਰਟੀ (ਆਪ) ਜਿਲ੍ਹਾ ਕਪੂਰਥਲਾ ਵੱਲੋਂ 31 ਅਗਸਤ ਦਿਨ ਮੰਗਲਵਾਰ ਨੂੰ ਹਰਿਆਣਾ ਦੀ ਖੱਟਰ ਸਰਕਾਰ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਭਗਤ ਸਿੰਘ ਚੌਕ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸੁਲਤਾਨਪੁਰ ਲੋਧੀ ਹਲਕਾ ਇੰਚਾਰਜ ਸੱਜਣ…
ਵਿਧਾਇਕ ਸੁਰਿੰਦਰ ਚੌਧਰੀ ਅਤੇ ਥਾਣਾ ਇੰਚਾਰਜ ਦੀਆਂ ਵਧੀਆ ਪਰੇਸ਼ਾਨੀਆਂ, ਗਊਸ਼ਾਲਾ ਦੇ ਸੰਚਾਲਕ ਨੇ ਦਮ ਤੋੜਿਆ
40 Viewsਜਲੰਧਰ (ਭੁਪਿੰਦਰ ਸਿੰਘ ਮਾਹੀ)—ਜਲੰਧਰ ਦੇ ਵਿਧਾਨਸਭਾ ਹਲਕਾ ਕਰਤਾਰਪੁਰ ਤੋਂ ਵਿਧਾਇਕ ਸੁਰਿੰਦਰ ਚੌਧਰੀ ਅਤੇ ਥਾਣਾ ਇੰਚਾਰਜ ਪੁਸ਼ਪ ਵਾਲੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਲਾਂਬੜਾ ਵਿਚ ਸੁਰਿੰਦਰ ਚੌਧਰੀ ਅਤੇ ਪੁਲਸ ਅਫ਼ਸਰ ਤੋਂ ਦੁਖ਼ੀ ਹੋ ਕੇ ਜ਼ਹਿਰ ਨਿਗਲਣ ਵਾਲੇ ਗਊਸ਼ਾਲਾ ਸੰਚਾਲਕ ਨੇ ਅੱਜ ਦਮ ਤੋੜ ਦਿੱਤਾ। ਅੱਜ ਸਵੇਰੇ 7 ਵਜੇ ਉਕਤ ਵਿਅਕਤੀ ਨੇ ਹਸਪਤਾਲ ’ਚ ਇਲਾਜ ਦੌਰਾਨ…