ਸ਼ੇਰ-ਏ-ਨੌਜਵਾਨ ਸਭਾ ਦੋਆਬਾ ਨੇ ਫੂਕੇ ਮੋਦੀ ਅਤੇ ਖੱਟਰ ਦੇ ਪੁਤਲੇ
42 Viewsਸੁਲਤਾਨਪੁਰ ਲੋਧੀ 1 ਸਤੰਬਰ (ਕੰਵਲਜੀਤ ਸਿੰਘ ਲਾਲੀ) ਸ਼ੇਰ-ਏ-ਪੰਜਾਬ ਨੌਜਵਾਨ ਸਭਾ ਵੱਲੋਂ ਅੱਜ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਤੋਂ ਤਲਵੰਡੀ ਚੌਧਰੀਆਂ ਪੁਲ ਤੱਕ ਰੋਸ ਮਾਰਚ ਕਰਨ ਤੋਂ ਬਾਅਦ ਕੇਂਦਰ ਦੀ ਮੋਦੀ ਸਰਕਾਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਦੇ ਖਿਲਾਫ ਰੋਸ ਧਰਨਾ ਦਿੱਤਾ ਗਿਆ । ਉਪਰੰਤ ਪ੍ਰਧਾਨਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ…
ਚੰਡੀਗੜ੍ਹ ‘ਚ ਚਾਲੂ ਹੋਣਗੇ ਪੰਜ ਮੁਫ਼ਤ ਗੱਤਕਾ ਸਿਖਲਾਈ ਕੇਂਦਰ
48 Viewsਚੰਡੀਗੜ੍ਹ 1 ਸਤੰਬਰ ( ਨਜ਼ਰਾਨਾ ਨਿਊਜ਼ ਨੈੱਟਵਰਕ)- ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਨਿਯਮਾਂ ਮੁਤਾਬਿਕ ਗੱਤਕਾ ਖੇਡ ਦੀ ਮੁਫ਼ਤ ਸਿਖਲਾਈ ਦੇਣ ਲਈ ਵੱਖ-ਵੱਖ ਸੈਕਟਰਾਂ ਵਿੱਚ ਪੰਜ ਗੱਤਕਾ ਸਿਖਲਾਈ ਕੇਂਦਰ ਚਾਲੂ ਕਰਨ ਤੋਂ ਇਲਾਵਾ ਜਲਦ ਹੀ ਸਕੂਲਾਂ ਅਤੇ ਕਾਲਜਾਂ ਦੇ ਗੱਤਕਾ ਮੁਕਾਬਲੇ ਕਰਵਾਏ ਜਾਣਗੇ ਅਤੇ ਸੈਕਟਰ 34 ਵਿਖੇ ‘ਚੌਥੀ ਟਰਾਈ ਸਿਟੀ ਵਿਰਸਾ ਸੰਭਾਲ ਗੱਤਕਾ ਚੈਂਪੀਅਨਸ਼ਿਪ’ ਕਰਵਾਈ…
ਮੁਕਤਸਰ ਸਾਹਿਬ ਤੋਂ ਰੋਜ਼ੀ ਬਰਕੰਦੀ ਹੋਣਗੇ ਅਕਾਲੀਦਲ ਦੇ ਉਮੀਦਵਾਰ
47 Viewsਸ੍ਰੀ ਮੁਕਤਸਰ ਸਾਹਿਬ, 1 ਸਤੰਬਰ (ਨਜ਼ਰਾਨਾ ਨਿਊਜ਼ ਨੈੱਟਵਰਕ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਐਲਾਨੇ ਗਏ ਹੋਰ ਉਮੀਦਵਾਰਾਂ ਵਿਚ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸ ਸਮੇਂ ਵੀ ਰੋਜ਼ੀ ਬਰਕੰਦੀ ਸ੍ਰੀ ਮੁਕਤਸਰ ਸਾਹਿਬ ਤੋਂ ਅਕਾਲੀ ਵਿਧਾਇਕ ਹਨ। ਉਨ੍ਹਾਂ ਦਾ…