ਆਪ ਵਿੱਚ ਸ਼ਾਮਿਲ ਹੋਣ ਤੇ ਕੰਵਰ ਇਕਬਾਲ ਅਤੇ ਹੋਰ ਆਗੂਆਂ ਵੱਲੋਂ ਸਾਬਕਾ ਜੱਜ ਮੰਜੂ ਰਾਣਾ ਦਾ ਕੀਤਾ ਭਰਵਾਂ ਸਵਾਗਤ
39 Views ਜੱਜ “ਮੰਜੂ ਰਾਣਾ” ਦਾ ਸਨਮਾਨ ਕਰਦੇ ਹੋਏ “ਆਪ” ਆਗੂ ਕੰਵਰ ਇਕਬਾਲ ਅਤੇ ਗੁਰਪਾਲ ਇੰਡੀਅਨ ਕਪੂਰਥਲਾ 3 ਸਤੰਬਰ (ਨਜ਼ਰਾਨਾ ਨਿਊਜ਼ ਨੈੱਟਵਰਕ) ਪਿਛਲੇ 30 ਸਾਲਾਂ ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਡੀਸ਼ਨਲ ਸੈਸ਼ਨ ਜੱਜ ਅਤੇ ਪਰਮਾਨੈਂਟ ਲੋਕ ਅਦਾਲਤ ਕਪੂਰਥਲਾ ਦੇ ਚੇਅਰਪਰਸਨ ਜਿਹੇ ਉੱਚ ਅਹੁਦਿਆਂ ਤੇ ਸੇਵਾਵਾਂ ਦੇਣ ਵਾਲੇ ਸ਼੍ਰੀਮਤੀ ਮੰਜੂ ਰਾਣਾ (ਪੀ.ਸੀ.ਐੱਸ) ਦਾ ਪੰਜ ਮੈਂਬਰੀ ਸਭਿਆਚਾਰਕ ਕਮੇਟੀ…
ਕਰਜ਼ਾ ਮੁਆਫ਼ੀ ਤੇ ਹੋਰ ਮੰਗਾਂ ਲਈ ਵਿਧਾਨ ਸਭਾ ਸੈਸ਼ਨ ਮੌਕੇ ਮਜ਼ਦੂਰਾਂ ਨੇ ਪੰਜਾਬ ਭਰ ‘ਚ ਕੀਤੇ ਰੋਹ ਭਰਪੂਰ ਮੁਜ਼ਾਹਰੇ
38 Viewsਮੋਗਾ ‘ਚ ਕਿਸਾਨਾਂ ‘ਤੇ ਲਾਠੀਚਾਰਜ ਦੀ ਨਿੰਦਾ ਜਲੰਧਰ 3 ਸਤੰਬਰ (ਭੁਪਿੰਦਰ ਸਿੰਘ ਮਾਹੀ): ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਪੰਜਾਬ ਦੀ ਕਾਂਗਰਸ ਸਰਕਾਰ ਉਤੇ ਦਲਿਤਾਂ, ਮਜ਼ਦੂਰਾਂ ਦੇ ਹੱਕੀ ਮਸਲਿਆਂ ਪ੍ਰਤੀ ਸੰਜੀਦਾ ਨਾਂ ਹੋਣ ਦੇ ਦੋਸ਼ ਲਾਉਂਦਿਆਂ ਅੱਜ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਵਰ੍ਹਦੇ ਮੀਂਹ ਦੇ ਬਾਵਜੂਦ 5 ਜ਼ਿਲ੍ਹਾ ਹੈਡਕੁਆਰਟਰਾਂ ਤੋਂ ਇਲਾਵਾ…
ਮਾਤਾ ਗੁਜਰੀ ਖ਼ਾਲਸਾ ਕਾਲਜ ਵਿਖੇ ਵਣ ਮਹਾਂਉਤਸਵ ਮਨਾਇਆ
39 Views ਕਰਤਾਰਪੁਰ 3 ਸਤੰਬਰ (ਭੁਪਿੰਦਰ ਸਿੰਘ ਮਾਹੀ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਮਾਤਾ ਗੁਜਰੀ ਖ਼ਾਲਸਾ ਕਾਲਜ, ਕਰਤਾਰਪੁਰ ਵਿਖੇ ਪ੍ਰਿੰਸੀਪਲ ਡਾ. ਕਵਲਜੀਤ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਨ.ਐਸ.ਐਸ. ਵਿਭਾਗ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਕਮਲੇਸ਼ ਰਾਣੀ ਦੀ ਅਗਵਾਈ ਹੇਠ ਵਣ ਮਹਾਂਉਤਸਵ ਮਨਾਇਆ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ…