ਭਗਤ ਨਾਮਦੇਵ ਜੀ ਦੀ 750ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਚਾਂਦੀ ਦਾ ਸਿੱਕਾ ਰਿਲੀਜ਼
38 Viewsਜਲੰਧਰ, 5 ਸਤੰਬਰ (ਨਜ਼ਰਾਨਾ ਨਿਊਜ਼ ਨੈੱਟਵਰਕ)-ਸੰਤ ਨਾਮਦੇਵ ਕਸ਼ੱਤਰੀਆ ਟਾਂਕ ਸਭਾ ਜ਼ਿਲ੍ਹਾ ਜਲੰਧਰ ਵੱਲੋਂ ਇਥੇ ਪੰਜਾਬ ਪ੍ਰੈਸ ਕਲੱਬ ‘ਚ ਭਗਤ ਨਾਮਦੇਵ ਜੀ ਦੀ 750ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਚਾਂਦੀ ਦਾ ਸਿੱਕਾ ਰਿਲੀਜ਼ ਕੀਤਾ ਗਿਆ। ਸਿੱਕਾ ਰਿਲੀਜ਼ ਕਰਨ ਦੀ ਰਸਮ ਮੁੱਖ ਮਹਿਮਾਨ ਵਜੋਂ ਪਹੁੰਚੇ ਪੁਡੂਚੇਰੀ ਦੇ ਸਾਬਕਾ ਲੈਫ. ਗਵਰਨਰ ਡਾ. ਇਕਬਾਲ ਸਿੰਘ ਨੇ ਰਿਲੀਜ਼ ਕੀਤੀ। ਇਸ…