ਕਤਲ ਤੇ ਫਿਰੌਤੀ ਦੇ 17 ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਖਤਰਨਾਕ ਗੈਂਗਸਟਰ ਜਸਪ੍ਰੀਤ ਬੱਬੀ ਕਾਬੂ
35 Viewsਸੰਗਰੂਰ 7ਸਤੰਬਰ(ਨਜ਼ਰਾਨਾ ਨਿਊਜ਼ ਨੈੱਟਵਰਕ)- ਸੰਗਰੂਰ ਪੁਲਿਸ ਨੇ ਮਿਲੀ ਸੂਹ ‘ਤੇ ਕਾਰਵਾਈ ਕਰਦੇ ਹੋਏ ਅੱਜ ਸਵੇਰੇ ਸੁਨਾਮ ਇਲਾਕੇ ਵਿੱਚ 15 ਕਿਲੋਮੀਟਰ ਪਿੱਛਾ ਕਰਨ ਤੋਂ ਬਾਅਦ ਖਤਰਨਾਕ ਗੈਂਗਸਟਰ ਜਸਪ੍ਰੀਤ ਬੱਬੀ ਨੂੰ ਚਾਰ ਹਥਿਆਰਾਂ, ਗੋਲੀ ਸਿੱਕਾ ਅਤੇ ਇੱਕ ਚੋਰੀ ਦੀ ਕਾਰ ਸਮੇਤ ਕਾਬੂ ਕੀਤਾ। ਮੁੱਢਲੀ ਜਾਂਚ ਦਾ ਹਵਾਲਾ ਦਿੰਦਿਆਂ, ਜਿਲੇ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਸਵਪਨ ਸ਼ਰਮਾ…
ਅਕਾਲ ਅਕੈਡਮੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਗਿਆ।
32 Viewsਕਪੂਰਥਲਾ/ਭੁਲੱਥ 7 ਸਤੰਬਰ (ਨਜ਼ਰਾਨਾ ਨਿਊਜ਼ ਨੈੱਟਵਰਕ) ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਰਾਇਪੁਰ ਪੀਰ ਬਖਸ਼ ਵਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵੇਰ ਦੀ ਸਭਾ ਕਰਵਾਈ ਗਈ । ਜਿਸ ਦੌਰਾਨ ਗੁਰਬਾਣੀ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਸਭਾ ਦੀ ਅਰੰਭਤਾ ਬੱਚਿਆਂ ਵੱਲੋਂ ’ਧੁਰ ਕੀ ਬਾਣੀ ਆਈ’ ਸ਼ਬਦ ਉਚਾਰਨ…
ਸਮਾਜਸੇਵੀ ਸੰਸਥਾ ਨੇਕੀ ਦੀ ਦੁਕਾਨ ਕਰਤਾਰਪੁਰ ਨੇ ਪ੍ਰਕਾਸ਼ ਪੁਰਬ ਮੋਕੇ ਸਕੂਲਾਂ ਵਿੱਚ ਵੰਡਿਆ ਫਰੂਟ
36 Viewsਕਰਤਾਰਪੁਰ 7 ਸਤੰਬਰ (ਭੁਪਿੰਦਰ ਸਿੰਘ ਮਾਹੀ): ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਮਾਜਸੇਵੀ ਸੰਸਥਾ ਨੇਕੀ ਦੀ ਦੁਕਾਨ ਕਰਤਾਰਪੁਰ ਵੱਲੋਂ ਵੱਖ ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਫਰੂਟ ਵੰਡਿਆ ਗਿਆ। ਇਸ ਮੌਕੇ ਹਿੰਦੋਸਤਾਨ ਹਾਈਡਰੋਲਿਕਸ ਪ੍ਰਾਈਵੇਟ ਲਿਮਟਿਡ, ਸੂਰਾਨੁੱਸੀ (ਜਲੰਧਰ) ਦੇ ਸਹਿਯੋਗ ਨਾਲ 5 ਸਰਕਾਰੀ ਸਕੂਲਾਂ ਵਿੱਚ ਫਰਨੀਚਰ ਵੀ ਵੰਡਿਆ ਗਿਆ। ਇਸ…
ਮੁਜ਼ੱਫ਼ਰਨਗਰ ’ਚ ਕਿਸਾਨ ਮਹਾ ਪੰਚਾਇਤ ਅੱਜ, 15 ਤੋਂ ਵੱਧ ਸੂਬਿਆਂ ਦੇ ਕਿਸਾਨ ਸ਼ਾਮਲ ਹੋਣ ਦਾ ਦਾਅਵਾ
30 Viewsਮੁਜ਼ੱਫਰਨਗਰ 7 ਸਤੰਬਰ (ਨਜ਼ਰਾਨਾ ਨਿਊਜ਼ ਨੈੱਟਵਰਕ) ਸੰਯੁਕਤ ਕਿਸਾਨ ਮੋਰਚੇ (Sanyukt Kisan Morcha) ਦੇ ਸੱਦੇ ਉਤੇ ਅੱਜ 5 ਸਤੰਬਰ ਨੂੰ ਉਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਕਿਸਾਨ ਮਹਾਪੰਚਾਇਤ ਹੋ ਰਹੀ ਹੈ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਕਿਸਾਨ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਲਈ ਹਜ਼ਾਰਾਂ ਕਿਸਾਨਾਂ ਨੇ ਮੁਜ਼ੱਫਰਨਗਰ ਨੂੰ ਚਾਲੇ ਪਾ ਦਿੱਤੇ ਹਨ। ਇਨ੍ਹਾਂ ਵਿੱਚ 15…