ਵਿਜੀਲੈਂਸ ਵੱਲੋਂ ਮਹਿਲਾ ਪਟਵਾਰੀ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
45 Viewsਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਬਾਜੇਵਾਲਾ, ਜਿਲਾ ਮਾਨਸਾ ਵਿਖੇ ਤਾਇਨਾਤ ਮਹਿਲਾ ਪਟਵਾਰੀ ਅਮਨਦੀਪ ਕੌਰ ਅਤੇ ਉਸਦੇ ਸਹਾਇਕ ਤੇ ਡਰਾਇਵਰ ਵਜੋਂ ਕੰਮ ਕਰਦੇ ਇੱਕ ਪ੍ਰਾਈਵੇਟ ਵਿਅਕਤੀ ਹਰਜੀਤ ਸਿੰਘ ਨੂੰ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਹਿਲਾ ਪਟਵਾਰੀ ਨੂੰ…