38 Viewsਜਲੰਧਰ ਦੇ ਗੜ੍ਹਾ ਸਥਿਤ ਗੁਰੂ ਦੀਵਾਨ ਨਗਰ ਦੇ ਲੋਕਾਂ ਨੇ ਸੜਕ ਜਾਮ ਕਰ ਦਿੱਤੀ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਦੇ ਏਐਸਆਈ ਨੇ ਗੁਆਂਢ ਵਿੱਚ ਰਹਿਣ ਵਾਲੇ ਪੱਕਾ ਬਾਗ ਕੋਆਪ੍ਰੇਟਿਵ ਸੁਸਾਇਟੀ ਦੇ ਸਕੱਤਰ ਨਾਲ ਝਗੜਾ ਕੀਤਾ। ਇਸ ਦੌਰਾਨ ਧਮਕੀ ਦਿੰਦੇ ਹੋਏ ਉਨ੍ਹਾਂ ਨੂੰ ਧੱਕਾ ਮਾਰਿਆ ਗਿਆ, ਜਿਸ ਤੋਂ ਬਾਅਦ ਉਹ ਹੇਠਾਂ ਡਿੱਗ ਪਏ ਅਤੇ ਮੌਤ…