ਕਿਸਾਨ ਜਥੇਬੰਦੀ ਵਲੋਂ ਪਿੰਡ ਪੱਧਰੀ ਰੋਡ ਮਾਰਚ ਕਰਕੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ
34 Views ਕਿਸਾਨ ਮਜ਼ਦੂਰ ਸੰਘਰਸ ਕਮੇਟੀ ਪੰਜਾਬ ਸ਼ਹੀਦ ਬਾਬਾ ਬਲਾਕਾ ਸਿੰਘ ਜੀ ਕੰਗ ਜੋਨ ਵਲੋ ਅੱਜ ਸਾਰੇ ਪਿੰਡਾਂ ਵਿੱਚ ਮਾਰਚ ਕਰਕੇ ਮੋਦੀ ਸਰਕਾਰ ਦਾ ਫੂਕਿਆ ਗਿਆ। ਇਸ ਮੋਕੇ ਹਰਬਿੰਦਰਜੀਤ ਸਿੰਘ ਕੰਗ, ਇਕਬਾਲ ਸਿੰਘ ਵੜਿੰਗ ਚਮਕੋਰ ਸਿੰਘ ਮੰਢਾਲਾ, ਹਰਭਿੰਦਰ ਸਿੰਘ ਮਾਲਚੱਕ, ਕਵਲਜੀਤ ਸਿੰਘ ਦੀਨੇਵਾਲ ਸਤਨਾਮ ਸਿੰਘ ਕੱਲਾ, ਭਪਿੰਦਰ ਸਿੰਘ ਖਡੂਰ ਸਾਹਿਬ ਗੁਰਪਰੀਤ ਸਿੰਘ ਭੈਣੀ ਤਰਸੇਮ ਸਿੰਘ…