ਕੌਮੀ ਘੱਟ ਗਿਣਤੀ ਕਮਿਸ਼ਨ ਨੇ ਲਿਆ ਸੁ-ਮੋਟੋ, ਪੰਜਾਬ ਸਰਕਾਰ ਤੋਂ ਸ੍ਰੀ ਕੇਸਗੜ੍ਹ ਸਾਹਿਬ ਹੋਈ ਬੇਅਦਬੀ ਦੀ ਰਿਪੋਰਟ ਮੰਗੀ
51 Viewsਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਬਣੇ ਚੈਅਰਮੈਨ ਇਕਬਾਲ ਸਿੰਘ ਲਾਲਪੁਰਾ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੇ ਸਬੰਧ ਵਿਚ ਆਪਣੇ ਆਪ ਸੁ-ਮੋਟੋ ਲੈਂਦੇ ਹੋਏ ਮੁੱਖ ਸਕੱਤਰ ਪੰਜਾਬ ਸਰਕਾਰ ਨੂੰ ਪੱਤਰ ਲਿੱਖ ਕੇ ਸੱਤ ਦਿਨਾਂ ਵਿਚ ਰਿਪੋਰਟ ਮੰਗੀ ਹੈ। National Minorities Commission seeks suo moto report from…