ਮੁੱਖ ਮੰਤਰੀ ਵਲੋਂ ਪੈਚਵਰਕ ਸ਼ੁਰੂ : ਸਰਕਾਰੀ ਮੁਲਾਜ਼ਮਾਂ ਨੂੰ ਸਵੇਰੇ 9 ਵਜੇ ਦਫ਼ਤਰ ਪਹੁੰਚਣ ਦੇ ਨਿਰਦੇਸ਼
43 Viewsਚੰਡੀਗੜ, 21 ਸਤੰਬਰ (ਨਜ਼ਰਾਨਾ ਨਿਊਜ਼ ਨੈੱਟਵਰਕ)- ਸਰਕਾਰੀ ਦਫਤਰਾਂ ਵਿੱਚ ਅਨੁਸ਼ਾਸਨ ਲਿਆਉਣ ਦੇ ਮੱਦੇਨਜ਼ਰ , ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਰਾਜ /ਜ਼ਿਲਾ/ ਤਹਿਸੀਲ/ਬਲਾਕ ਪੱਧਰ ਦੇ ਸਾਰੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਵੇਰੇ 9 ਵਜੇ ਤੱਕ ਆਪਣੇ ਸਬੰਧਤ ਦਫਤਰਾਂ ਵਿੱਚ ਪਹੁੰਚਣ ਅਤੇ ਸ਼ਾਮ ਨੂੰ ਦਫਤਰੀ ਸਮੇਂ ਤੱਕ ਲੋਕਾਂ…
ਨਵੀਂ ਕੈਬਨਿਟ ‘ਚ 4 ਮੰਤਰੀਆਂ ਦੀ ਹੋਵੇਗੀ ਛੁੱਟੀ, ਦੁਆਬਾ ਨੂੰ ਨੁਮਾਇੰਦਗੀ ਲਈ ਫਸਿਆ ਪੇਚ! ਅੱਜ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ CM
44 Viewsਚੰਡੀਗੜ੍ਹ 21 ਸਤੰਬਰ (ਨਜ਼ਰਾਨਾ ਨਿਊਜ਼ ਨੈੱਟਵਰਕ)ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ਕੈਬਨਿਟ ’ਚ ਕਈ ਨੌਜਵਾਨ ਚਿਹਰੇ ਸ਼ਾਮਲ ਹੋ ਸਕਦੇ ਹਨ। ਉੱਥੇ, ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ’ਚ ਸ਼ਾਮਲ ਰਹੇ ਚਾਰ ਮੰਤਰੀਆਂ ਦੀ ਛੁੱਟੀ ਹੋਣੀ ਤੈਅ ਹੈ। ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ’ਚ ਸ਼ਾਮਲ ਰਹੇ ਸਾਧੂ ਸਿੰਘ ਧਰਮਸੋਤ, ਇੰਡਸਟਰੀਅਲ ਪਲਾਟ ਨੂੰ ਨਿੱਜੀ ਹੱਥਾਂ ’ਚ ਸਸਤੇ…