ਭਾਰਤ ਬੰਦ ਦੇ ਸੱਦੇ ਦੌਰਾਨ ਜਲੰਧਰ – ਪਠਾਨਕੋਟ ਹਾਈਵੇ ਕਿਸਾਨਾਂ ਕੀਤਾ ਜਾਮ
52 Views ਭੋਗਪੁਰ/ਜਲੰਧਰ 27 ਸਤੰਬਰ (ਗੁਰਭੇਜ ਸਿੰਘ ਅਨੰਦਪੁਰੀ, ਰਣਜੀਤ ਸਿੰਘ ਖਾਲਸਾ,)- ਸੰਯੁਕਤ ਕਿਸਾਨ ਮੋਰਚੇ ਵੱਲੋਂ ਮਿਲੀ ਭਾਰਤ ਬੰਦ ਦੀ ਕਾਲ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦਿੱਲੀ ਵਿਚ ਸੰਘਰਸ਼ ਕਰ ਰਹੀਆਂ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੇ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਦਿੱਤੇ ਗਏ ਭਾਰਤ ਬੰਦ…