ਹਜ਼ਾਰਾਂ ਕਿਸਾਨ ਮਜ਼ਦੂਰਾਂ ਬੀਬੀਆਂ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਤਰਨਤਾਰਨ ਅੱਗੇ ਮੋਰਚਾ ਸ਼ੁਰੂ।
42 Views ਜੇਕਰ ਮੰਗਾਂ ਹੱਲ ਨਾ ਹੋਈਆ ਤਾਂ 30 ਸਤੰਬਰ ਨੂੰ ਰੇਲਾਂ ਰੋਕਣ ਦਾ ਐਲਾਨ ਤਰਨ ਤਾਰਨ 28 ਸਤੰਬਰ (ਇਕਬਾਲ ਸਿੰਘ ਵੜਿੰਗ) ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਹਜ਼ਾਰਾਂ ਕਿਸਾਨਾ ਮਜ਼ਦੂਰਾਂ ਵਲੋਂ ਦਿੱਲੀ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾ ਮਜ਼ਦੂਰਾਂ ਦੇ ਪ੍ਰੀਵਾਰਾਂ ਨੂੰ ਸਰਕਾਰੀ ਨੌਕਰੀ ਅਤੇ ਮੁਆਵਜ਼ਾ ਦੇਣ, ਕਿਸਾਨਾ ਮਜ਼ਦੂਰਾ ਦਾ ਸਮੁੱਚਾ ਕਰਜ਼ਾ ਖਤਮ…