“ਬਰਗਾੜੀ ਮੋਰਚਾ”- 94 ਵੇੰ ਜਥੇ ਨੇ ਦਿੱਤੀ ਗ੍ਰਿਫਤਾਰੀ
| | |

“ਬਰਗਾੜੀ ਮੋਰਚਾ”- 94 ਵੇੰ ਜਥੇ ਨੇ ਦਿੱਤੀ ਗ੍ਰਿਫਤਾਰੀ

60 Views ਬਰਗਾੜੀ 5 ਅਕਤੂਬਰ (ਨਜ਼ਰਾਨਾ ਨਿਊਜ਼ ਨੈੱਟਵਰਕ )2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ ਕੋਟਕਪੂਰਾ ਗੋਲੀ ਕਾਂਡ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1 ਜੁਲਾਈ 2021 ਤੋਂ ਸ਼ੁਰੂ ਹੋ ਚੁਕਿਆ ਹੈ। ਇਹ ਮੋਰਚਾ ਸ੍ਰ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੜ੍ਹਦੀਕਲਾ ਵਿੱਚ ਚਲ ਰਿਹਾ ਹੈ। ਅੱਜ ਜ਼ਿਲ੍ਹਾ…

|

ਨਿਤਿਨ ਅਗਰਵਾਲ ਬਣੇ ਨਗਰ ਸੁਧਾਰ ਟਰੱਸਟ ਕਰਤਾਰਪੁਰ ਦੇ ਚੇਅਰਮੈਨ

38 Views ਕਰਤਾਰਪੁਰ 5 ਅਕਤੂਬਰ (ਭੁਪਿੰਦਰ ਸਿੰਘ ਮਾਹੀ): ਕੈਪਟਨ ਤੌਂ ਬਾਅਦ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਨਣ ਤੋਂ ਬਾਅਦ ਚੰਨੀ ਸਰਕਾਰ ਵੱਲੋਂ ਹਰੇਕ ਵਿਭਾਗ ਦੇ ਵਿੱਚ ਵੱਡੇ ਪੱਧਰ ਤੇ ਅਦਲਾ ਬਦਲੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਨਗਰ ਸੁਧਾਰ ਟਰੱਸਟ ਕਰਤਾਰਪੁਰ ਦੇ ਚੇਅਰਮੈਨ ਰਜਿੰਦਰਪਾਲ ਸਿੰਘ ਰਾਣਾ ਰੰਧਾਵਾ ਨੂੰ ਝਟਕਾ ਦਿੰਦਿਆਂ ਕਰਤਾਰਪੁਰ ਸ਼ਹਿਰ ਦੇ…

|

ਕਾਂਗਰਸ ਨੂੰ ਜ਼ੋਰਦਾਰ ਝਟਕਾ, ਦੋਆਬਾ ਦੇ ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ

45 Views ਕਾਂਗਰਸ ਪਾਰਟੀ ਨੁੰ ਅੱਜ ਦੋਆਬਾ ਹਲਕੇ ਵਿਚ ਉਦੋਂ ਜ਼ੋਰਦਾਰ ਝਟਕਾ ਲੱਗਾ ਜਦੋਂ ਕਾਂਗਰਸ ਦੇ ਸੀਨੀਅਰ ਆਗੂ ਤੇ ਮਿਲਕਫੈਡ ਪੰਜਾਬ ਦੇ ਸਾਬਕਾ ਚੇਅਰਮੈਨ ਕੈਪਟਨ ਹਰਿਮੰਦਿਰ ਸਿੰਘ ਅੱਜ ਇਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਕੈਪਟਨ ਹਰਿਮਦਿੰਰ ਸਿੰਘ, ਜਿਹਨਾਂ ਨੇ…

|

ਆਦਮੀ ਪਾਰਟੀ ਨੇ ਪਿੰਡ ਲਾਂਬਾ ਚੌਂਕ ਵਿਖੇ  ਪੁਤਲਾ ਫੂਕ ਰੋਸ ਮੁਜ਼ਾਹਰਾ ਕੀਤਾ 

48 Views                                                    ਭੋਗਪੁਰ 5 ਅਕਤੂਬਰ (ਸੁਖਵਿੰਦਰ ਜੰਡੀਰ)  ਪਿੰਡ ਲਾਂਬਾ ਚੌਕ ਵਿੱਚ   ਲਖੀਮਪੁਰ ਖੇੜੀ ਵਿਖੇ ਸ਼ਹੀਦ ਹੋਏ ਕਿਸਾਨਾਂ ਦੇ  ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਮੈਡਮ ਮਨਦੀਪ ਨੋਤਾ ਅਤੇ ਉਨ੍ਹਾਂ ਦੀ ਟੀਮ…

ਗਰੀਨ ਟੀ ਨਾਲ ਦਾਲ ਚੀਨੀ ਅਤੇ ਇਹ ਚੀਜ਼ਾਂ ਮਿਲਾ ਕੇ ਪੀਓ, ਹੋਣਗੇ ਅਨੇਕਾਂ ਫਾਇਦੇ

152 Views ਸਰੀਰ ਨੂੰ ਡਿਟਾਕਸ ਅਤੇ ਭਾਰ ਕੰਟਰੋਲ ਕਰਨ ਲਈ ਗ੍ਰੀਨ-ਟੀ ਦੀ ਵਰਤੋਂ ਕਰਨੀ ਬਿਹਤਰ ਮੰਨੀ ਜਾਂਦੀ ਹੈ। ਇਸ ’ਚ ਵਿਟਾਮਿਨ, ਫਾਈਬਰ, ਕੈਲਸ਼ੀਅਮ, ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਗੁਣ ਹੁੰਦੇ ਹਨ। ਅਜਿਹੇ ’ਚ ਰੋਜ਼ਾਨਾ 1-2 ਕੱਪ ਗ੍ਰੀਨ ਟੀ ਦੀ ਵਰਤੋਂ ਕਰਨ ਨਾਲ ਸ਼ੂਗਰ, ਕੋਲੈਸਟਰਾਲ ਅਤੇ ਬਲੱਡ ਪ੍ਰੈਸ਼ਰ ਕੰਟਰੋਲ ’ਚ ਰਹਿੰਦਾ ਹੈ। ਨਾਲ ਹੀ ਸਰੀਰ ’ਚ ਜਮ੍ਹਾ ਵਾਧੂ ਚਰਬੀ…

|

ਆਮ ਆਦਮੀ ਪਾਰਟੀ ਭੋਗਪੁਰ ਵੱਲੋਂ ਪੁਤਲਾ ਫੂਕ ਰੋਸ ਮੁਜ਼ਾਹਰਾ

35 Views                                    ਭੋਗਪੁਰ 5 ਅਕਤੂਬਰ (ਸੁਖਵਿੰਦਰ ਜੰਡੀਰ) ਆਮ ਆਦਮੀ ਪਾਰਟੀ  ਹਲਕਾ ਆਦਮਪੁਰ ਵੱਲੋਂ   ਭੋਗਪੁਰ ਵਿਖੇ ਲਖੀਮਪੁਰ ਖੇੜੀ ਵਿਖੇ  ਸ਼ਹੀਦ ਹੋਏ ਕਿਸਾਨਾਂ ਦੇ ਦੋਸ਼ੀਆਂ ਦੇ ਖਿਲਾਫ ਕਾਰਵਾਈ ਦੀ ਪੂਰਜੋਰ ਮੰਗ ਰਖਦੇ ਹੋਏ  ਭੋਗਪੁਰ ਦੇ ਆਦਮਪੁਰ ਚੌਕ ਵਿਖੇ ਭਾਜਪਾ ਸਰਕਾਰ…

|

ਕਰਤਾਰਪੁਰ ਪ੍ਰੈੱਸ ਕਲੱਬ ਵੱਲੋਂ ਲਗਾਏ ਗਏ ਵੈਕਸੀਨੇਸ਼ਨ ਕੈਂਪ ਵਿੱਚ ਕਰੀਬ 100 ਲੋਕਾਂ ਨੇ ਲਗਵਾਈ ਵੈਕਸੀਨ

43 Views ਕਰਤਾਰਪੁਰ 5 ਅਕਤੂਬਰ (ਭੁਪਿੰਦਰ ਸਿੰਘ ਮਾਹੀ): ਸਿਵਲ ਹਸਪਤਾਲ ਕਰਤਾਰਪੁਰ ਵੱਲੋਂ ਕਰਤਾਰਪੁਰ ਪ੍ਰੈੱਸ ਕਲੱਬ ਦੇ ਵਿਸ਼ੇਸ਼ ਸਹਿਯੋਗ ਨਾਲ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਅਕਾਲ ਗੜ੍ਹ ਸਾਹਿਬ ਵਿਖੇ ਵੈਕਸੀਨੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਸ਼ਹਿਰਵਾਸੀਆਂ ਦੇ ਵੈਕਸੀਨ ਦੀ ਪਹਿਲੀ ਅਤੇ ਦੂਸਰੀ ਖੁਰਾਕ ਲਗਾਈ ਗਈ। ਇਸ ਸਬੰਧੀ ਕਰਤਾਰਪੁਰ ਪ੍ਰੈੱਸ ਕਲੱਬ…

|

ਮਾਤਾ ਗੁਜਰੀ ਖ਼ਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਨਤੀਜੇ ਰਹੇ ਸ਼ਾਨਦਾਰ

42 Views​ ਕਰਤਾਰਪੁਰ 5 ਅਕਤੂਬਰ (ਭੁਪਿੰਦਰ ਸਿੰਘ ਮਾਹੀ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਮਾਤਾ ਗੁਜਰੀ ਖ਼ਾਲਸਾ ਕਾਲਜ, ਕਰਤਾਰਪੁਰ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਬੀ.ਸੀ.ਏ ਸਮੈਸਟਰ ਦੂਜਾ ਅਤੇ ਬੀ.ਸੀ.ਏ ਸਮੈਸਟਰ ਸਮੈਸਟਰ ਛੇਵਾਂ ਤੇ ਡੀ.ਸੀ.ਏ. ਸਮੈਸਟਰ ਦੂਜਾ ਦੇ ਨਤੀਜੇ ਸ਼ਾਨਦਾਰ ਰਹੇ| ਬੀ.ਸੀ.ਏ ਸਮੈਸਟਰ ਛੇਵਾਂ ਵਿਚ ਮਨਪ੍ਰੀਤ ਸਿੰਘ ਨੇ 92.4 ਫੀਸਦੀ…

ਬਾਬਾ ਖਵਾਜਾ ਪੀਰ ਦਾ 23 ਵਾਂ ਸਾਲਾਨਾ  7 ਅਕਤੂਬਰ ਨੂੰ

49 Views ਭੋਗਪੁਰ 5 ਅਕਤੂਬਰ ( ਸੁਖਵਿੰਦਰ ਜੰਡੀਰ ) ਭੋਗਪੁਰ ਨੇੜਲੇ ਪਿੰਡ ਜੰਡੀਰ ਵਿਖੇ ਦਰਬਾਰ ਖਵਾਜ਼ਾ ਪੀਰ ਵਿਖੇ ਖ਼ਵਾਜਾ ਪੀਰ ਦਾ ਸਾਲਾਨਾ 23ਵਾਂ ਉਰਸ ਡੇਰਾ ਮੁਖੀ ਬਾਬਾ ਮਨਜ਼ੂਰ ਹੁਸੈਨ ਦੀ ਅਗਵਾਈ ਹੇਠ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀਆਂ ਵੱਲੋਂ ਮਿਤੀ 7 ਅਕਤੂਬਰ 2021 ਦਿਨ ਵੀਰਵਾਰ ਨੂੰ ਬੜੀ ਹੀ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ ਹੈ। ਸਵੇਰੇ 9…

|

ਆਦਮਪੁਰ ਵਿਖੇ ਪਹਿਲਾ ਅਥਲੈਟਿਕ ਖੇਡ ਮੇਲਾ ਸੰਪੰਨ

57 Views ਆਦਮਪੁਰ 5 ਅਕਤੂਬਰ (ਮਨਪ੍ਰੀਤ ਕੌਰ )ਰਾਸ਼ਟਰੀ ਖੇਡ ਦਿਵਸ ” ਨੂੰ ਸਮਰਪਿਤ ਪ੍ਥਵੀ ਵੈਲਫੇਅਰ ਸੁਸਾਇਟੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਆਦਮਪੁਰ ਵਿਖੇ ਪਹਿਲਾ ਅਥਲੈਟਿਕ ਖੇਡ ਮੇਲਾ ਕਰਵਾਇਆ ਗਿਆ । ਇਹ ਆਦਮਪੁਰ ਸ਼ਹਿਰ ਵਿਖੇ ਪਹਿਲੀ ਵਾਰ ਹੋਇਆ ਕਿ ਦੌੜ ਮੁਕਾਬਲੇ ( 100m, 200m , 400m, 800m 1500m ) ਅਤੇ High Jump, Long Jump, Triple…