38 Views ਪਠਾਨਕੋਟ 13 ਅਕਤੂਬਰ (ਸੁਖਵਿੰਦਰ ਜੰਡੀਰ) ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੁਆਰਡੀਨੇਟਰ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਪਾਰਟੀ ਦੇ ਮੁਲਾਜਮ ਫਰੰਟ ਦੇ ਪ੍ਰਧਾਨ ਬਾਜ ਸਿੰਘ ਖਹਿਰਾ ਅਤੇ ਹੋਰ ਸੀਨੀਅਰ ਆਗੂਆਂ ਦੇ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਮੁਲਾਜ਼ਮ ਫਰੰਟ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰ ਦਿੱਤਾ! ਜਾਣਕਾਰੀ ਦਿੰਦੇ ਹੋਏ ਭੁਪਿੰਦਰ…
ਟਰਾਂਸਪੋਰਟ ਸੈਕਟਰ ਨੂੰ ਲੀਹ ‘ਤੇ ਲਿਆਉਣ ਲਈ 13 ਹੋਰ ਨਾਜਾਇਜ਼ ਪ੍ਰਾਈਵੇਟ ਬੱਸਾਂ ਕੀਤੀਆਂ ਜ਼ਬਤ
42 Views ਚੰਡੀਗੜ੍ਹ: ਟਰਾਂਸਪੋਰਟ ਵਿਭਾਗ ਵੱਲੋਂ ਅੱਜ ਫ਼ਰੀਦਕੋਟ, ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ 13 ਹੋਰ ਅਣਅਧਿਕਾਰਤ ਪ੍ਰਾਈਵੇਟ ਬੱਸਾਂ ਜ਼ਬਤ ਕੀਤੀਆਂ ਗਈਆਂ ਹਨ। ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਵੱਲੋਂ ਨਿਯਮਾਂ ਦੀ ਉਲੰਘਣਾ ‘ਤੇ ਨਿਊ ਦੀਪ ਦੀਆਂ 5 ਬੱਸਾਂ ਅਤੇ ਔਰਬਿਟ, ਟ੍ਰੈਵਲ ਪੁਆਇੰਟ, ਆਰ.ਐਸ. ਯਾਦਵ, ਲਿਬੜਾ,…