ਨੌਜਵਾਨ ਕਿਸਾਨਾਂ ਦੀ ਮੀਟਿੰਗ ਵਿੱਚ ਭਾਜਪਾ ਦੇ ਬਾਈਕਾਟ ਦਾ ਐਲਾਨ
42 Views ਪਠਾਨਕੋਟ 14 ਅਕਤੂਬਰ (ਸੁਖਵਿੰਦਰ ਜੰਡੀਰ)ਅੱਜ ਇਲਾਕੇ ਦੇ ਨੌਜਵਾਨ ਕਿਸਾਨਾ ਵਲੋਂ ਸੈਂਟਰਲ ਗੁਰਦੁਵਾਰਾ ਰਾਣੀਪੁਰ ਵਿਖੇ ਭਰਵੀਂ ਮੀਟਿੰਗ ਕੀਤੀ ਗਈ, ਮੀਟਿੰਗ ਵਿੱਚ ਕਿਸਾਨੀ ਅੰਦੋਲਣ ਨੂੰ ਲੈਕੇ ਵਿਚਾਰ ਚਰਚਾ ਕੀਤੀ ਗਈ ਅਤੇ ਪਿਛਲੇ ਦਿਨੀਂ ਨੌਜਵਾਨਾਂ ਵਲੋ ਇੰਡਸਟਰੀ ਗਰੋਥ ਸੈਂਟਰ ਦੀ ਗਰਾਊਂਡ ਵਿੱਚ ਭਾਜਪਾ ਵਲੋ ਕਰਵਾਏ ਜਾ ਰਹੇ ਰਾਜਨੀਤਿਕ ਪ੍ਰੋਗਰਾਮ ਦਾ ਬਾਇਕਾਟ ਕਰਨ ਸਵੰਧੀ ਵੱਡੀ…
ਅਮਰਜੀਤ ਸਿੰਘ ਜੰਡੀਰ ਨੇ ਰੀਬਨ ਕੱਟ ਕੇ ਰਾਮਲੀਲਾ ਦਾ ਉਦਘਾਟਨ ਕੀਤਾ
39 Views ਸ਼ਾਹਪੁਰ ਕੰਢੀ 14 ਅਕਤੂਬਰ (ਸੁਖਵਿੰਦਰ ਜੰਡੀਰ) ਆਜ਼ਾਦ ਡ੍ਰਾਮੈਟਿਕ ਕਲੱਬ ਸ਼ਾਹਪੁਰਕੰਡੀ ਟਾਊਨਸ਼ਿਪ ਵੱਲੋਂ ਕਰਵਾਈ ਜਾ ਰਹੀ ਰਾਮਲੀਲਾ ਵਿੱਚ ਅੱਜ ਮੁੱਖ ਮਹਿਮਾਨ ਵਜੋਂ ਇੰਪਲਾਈਜ਼ ਐਂਡ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਅਮਰਜੀਤ ਸਿੰਘ ਜੰਡੀਰ ਪਹੁੰਚੇ ਜਿੱਥੇ ਕਲੱਬ ਦੇ ਸਾਰੇ ਮੈਂਬਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ ਰਾਮਲੀਲਾ ਦੀ ਅੱਜ ਦੀ ਰਾਤ ਦੀ ਸ਼ੁਰੂਆਤ ਮੁੱਖ ਮਹਿਮਾਨ ਅਮਰਜੀਤ…
ਬੀ.ਡੀ.ਪੀ.ਓ. ਭੁਪਿੰਦਰ ਸਿੰਘ ਨੇ ਚਾਰਜ ਸੰਭਾਲਿਆ
56 Views ਭੋਗਪੁਰ 14 ਅਕਤੂਬਰ (ਸੁਖਵਿੰਦਰ ਜੰਡੀਰ)ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਭੋਗਪੁਰ ਵਿਖੇ ਅੱਜ ਨਵੇਂ ਬੀ.ਡੀ.ਪੀ.ਓ.ਸ੍ਰੀ ਭੁਪਿੰਦਰ ਸਿੰਘ ਨੇ ਚਾਰਜ ਸੰਭਾਲ ਲਿਆ। ਉਹਨਾਂ ਨੂੰ ਬਲਾਕ ਲੋਹੀਆ ਦੇ ਨਾਲ ਬਲਾਕ ਭੋਗਪੁਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਬਲਾਕ ਭੋਗਪੁਰ ਦਾ ਚਾਰਜ ਸੰਭਾਲਣ ਉਪਰੰਤ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ…
ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਤੀ ਪ੍ਰਿੰਸੀਪਲ ਸੁਪਿੰਦਰ ਕੌਰ ਦੇ ਪਰਿਵਾਰ ਨਾਲ ਮੁਲਾਕਾਤ
45 Viewsਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਸ. ਭਗਵੰਤ ਸਿੰਘ ਸਿਆਲਕਾ ਅਤੇ ਜੰਮੂ ਕਸ਼ਮੀਰ ਸਿੱਖ ਮਿਸ਼ਨ ਇੰਚਾਰਜ ਭਾਈ ਹਰਭਿੰਦਰ ਸਿੰਘ ਸ਼੍ਰੀਨਗਰ ਵਿਖੇ ਕਤਲ ਕੀਤੇ ਗਏ ਸਿੱਖ ਪ੍ਰਿੰਸੀਪਲ ਸੁਪਿੰਦਰ ਕੌਰ ਦੇ ਪਰਿਵਾਰ ਨੂੰ ਮਿਲਣ ਪਹੁੰਚੇ। ਸਿੱਖ ਕੌਮ ਦੇ ਇਹਨਾਂ ਨੁਮਾਇੰਦਿਆਂ ਨੇ…