ਕ੍ਰਿਸ਼ਨਾ ਮਾਰਕੀਟ ਵਿਚ ਜਲਦ ਹੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ – ਬਿੱਟੂ ਮਿਨਹਾਸ
37 Views ਸ਼ਾਹਪੁਰਕੰਢੀ 23 ਅਕਤੂਬਰ ( ਸੁਖਵਿੰਦਰ ਜੰਡੀਰ )- ਸ਼ਾਹਪੁਰ ਕੰਢੀ ਟਾਊਨਸ਼ਿਪ ਦੀ ਕ੍ਰਿਸ਼ਨਾ ਮਾਰਕੀਟ ਦੇ ਦੁਕਾਨਦਾਰਾਂ ਨੂੰ ਮੁੱਢਲੀਆਂ ਸਹੂਲਤਾਂ ਜੋ ਡੈਮ ਪ੍ਰਸ਼ਾਸਨ ਵੱਲੋਂ ਇਸ ਮਾਰਕੀਟ ਨੂੰ ਬਣਾਉਣ ਸਮੇਂ ਦੁਕਾਨਦਾਰ ਨੂੰ ਦੇਣ ਲਈ ਕਿਹਾ ਗਿਆ ਸੀ ਪਰ ਕ੍ਰਿਸ਼ਨਾ ਮਾਰਕੀਟ ਨੂੰ ਬਣਿਆ ਕਿੰਨਾ ਸਮਾਂ ਬੀਤ ਗਿਆ ਪਰ ਡੈਮ ਪ੍ਰਸ਼ਾਸਨ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਇਸ ਮਾਰਕੀਟ…
ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਕਲਸ਼ ਭੋਗਪੁਰ ਲਿਆਉਣ ਤੇ ਸੰਗਤਾਂ ਨੇ ਪ੍ਰਭੂ-ਚਰਨਾਂ ਵਿੱਚ ਕੀਤੀ ਅਰਦਾਸ ਬੇਨਤੀ
39 Viewsਭੋਗਪੁਰ 23 (ਸੁਖਵਿੰਦਰ ਜੰਡੀਰ) ਲਖੀਮਪੁਰ ਖੀਰੀ ਵਿਚ ਸ਼ਹੀਦ ਕੀਤੇ ਗਏ 4 ਕਿਸਾਨ ਅਤੇ 1 ਪੱਤਰਕਾਰ ਸ਼ਹੀਦ ਹੋਇਆ ਦੀਆਂ ਅਸਤੀਆਂ ਕਲਸ਼ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਪੂਰੇ ਪੰਜਾਬ ਦੇ ਵੱਖ ਵੱਖ ਸੂਬਿਆਂ ਦੇ ਵਿੱਚ ਸੰਗਤਾਂ ਕੋਲ ਲਜਾਇਆ ਗਿਆ, ਹਲਕਾ ਆਦਮਪੁਰ ਦੇ ਭੋਗਪੁਰ ਵਿੱਚ ਪਹੁੰਚੇ ਕਿਸਾਨ ਯੂਨੀਅਨ ਕਾਦੀਆਂ ਬਲਾਕ ਭੋਗਪੁਰ ਦੇ ਪ੍ਰਧਾਨ ਅਮਰਜੀਤ ਸਿੰਘ ਚੋੋਲਾਂਂਗ ਅਤੇ ਉਹਨਾਂ ਦੀ…
ਕਿਸਾਨਾ ਨੂੰ ਮੰਡੀਆਂ ਚ ਰੋਲਣ ਦੇ ਵਿਰੋਧ ਚ ਤਰਨਤਾਰਨ ਜ਼ਿਲ੍ਹੇ ਦੇ ਸਾਰੇ ਐੱਸ ਡੀ ਐੱਮ ਦਫ਼ਤਰਾਂ ਅੱਗੇ 28 ਅਕਤੂਬਰ ਨੂੰ ਦਿੱਤੇ ਜਾਣਗੇ ਧਰਨੇ ਸਭਰਾ, ਸਿੱਧਵਾਂ
55 Viewsਤਰਨ ਤਾਰਨ 23 ਅਕਤੂਬਰ (ਇਕਬਾਲ ਸਿੰਘ ਵੜਿੰਗ)ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਪੰਜਾਬ ਜ਼ਿਲਾ ਤਰਨਤਾਰਨ ਦੀ ਮੀਟਿੰਗ ਅੱਜ ਗੁਰਦੁਆਰਾ ਬਾਬਾ ਕਾਹਨ ਸਿੰਘ ਦੇ ਅਸਥਾਨ ਪਿੱਦੀ ਵਿਖੇ ਸ ਸੁਖਵਿੰਦਰ ਸਿੰਘ ਸਭਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਖਵਿੰਦਰ ਸਿੰਘ ਸਭਰਾ ਹਰਪ੍ਰੀਤ ਸਿੰਘ ਸਿੱਧਵਾਂ ਸਤਨਾਮ ਸਿੰਘ ਮਾਣੋਚਾਹਲ ਨੇ ਕਿਹਾ ਕਿ ਮੋਦੀ ਸਰਕਾਰ ਦੀ ਐੱਮ ਐੱਸ ਪੀ…