ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੁਸਟ ਨੂੰ ਸੋਧ ਕੇ ਨਿਹੰਗ ਸਿੰਘਾਂ ਨੇ ਕੀਤਾ ਖ਼ਾਲਸਾਈ ਇਨਸਾਫ਼
39 Viewsਬਾਘਾਪੁਰਾਣਾ 24ਅਕਤੂਬਰ (ਰਾਜਿੰਦਰ ਸਿੰਘ ਕੋਟਲਾ)ਅੱਜ ਗੁਰਦੁਆਰਾ ਜੋਤੀ ਜੋਗੇਵਾਲਾ ਵਿਖੇ ਇਲਾਕੇ ਦੇ ਮਹਾਂਪੁਰਖਾਂ ਦੀ ਮੀਟਿੰਗ ਸੰਤ ਬਾਬਾ ਬਲਦੇਵ ਸਿੰਘ ਜੋਗੇਵਾਲਾ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਦਿੱਲੀ ਦੇ ਸਿੰਧੂ ਬਾਰਡਰ ਤੇ ਚੱਲ ਰਹੇ ਕਿਸਾਨ ਮੋਰਚੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਦਸਮੇਸ਼ ਪਿਤਾ ਦੀ ਬਾਣੀ ਸ੍ਰੀ ਸਰਬ ਲੋਹ ਗ੍ਰੰਥ ਦੇ ਸਰੂਪਾਂ ਦੀ ਬੇਅਦਬੀ ਕਰਨ…