ਸੁਖਜਿੰਦਰ ਸਿੰਘ ਵਾਂਦਰ ਨੇ ਕੀਤਾ ਮੰਡੀ ਦਾ ਦੌਰਾ,ਸੁਣੀਆਂ ਕਿਸਾਨਾਂ ਦੀ ਸਮੱਸਿਆਵਾਂ
42 Viewsਬਾਘਾ ਪੁਰਾਣਾ,29 ਅਕਤੂਬਰ (ਰਾਜਿੰਦਰ ਸਿੰਘ ਕੋਟਲਾ):ਝੋਨੇ ਦੀ ਆਮਦ ਮੰਡੀਆਂ ‘ਚ ਜੋਰਾਂ ‘ਤੇ ਹੈ ਜਿਸ ਦੀ ਤੁਰੰਤ ਖਰੀਦ ਕੀਤੀ ਜਾਵੇ ਨਾਂ ਕਿ ਨਮੀ ਦੇ ਬਹਾਨੇ ਕਿਸਾਨਾਂ ਨੂੰ ਮੰਡੀਆਂ ‘ਚ ਖੱਜਲ-ਖੁਆਰ ਕੀਤਾ ਜਾਵੇ ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੰਭਾਵੀ ਉਮੀਦਵਾਰ ਸੁਖਜਿੰਦਰ ਸਿੰਘ ਵਾਂਦਰ ਨੇ ਸਥਾਨਕ ਸ਼ਹਿਰ ਦੀ ਨਵੀ ਦਾਣਾ ਮੰਡੀ ਵਿਖੇ ਬੇੈਠੇ ਕਿਸਾਨਾਂ…
ਜਨ ਸੇਵਾ ਕੈਂਪ ਵਿੱਚ ਵੱਖ ਵੱਖ ਵਿਭਾਗਾਂ ਵਲੋਂ ਦਿੱਤਾ ਗਿਆ ਹੈ ਸਰਕਾਰੀ ਸਹੂਲਤਾਂ ਦਾ ਲਾਭ : – ਹਰਸਿਮਰਨ ਬਾਜਵਾ
62 Viewsਸ਼ਾਹਪੁਰਕੰਢੀ 29 ਅਕਤੂਬਰ (ਸੁਖਵਿੰਦਰ ਜੰਡੀਰ) ਹਲਕਾ ਸੁਜਾਨਪੁਰ ਦੇ ਲੋਕਾਂ ਨੂੰ ਸਰਕਾਰ ਦੁਆਰਾ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਲਾਭ ਦੇਣ ਲਈ ਧਾਰਕਲਾ ਬੀਡੀਪੀਓ ਦਫ਼ਤਰ ਵਿੱਚ ਜਨ ਸੇਵਾ ਕੈਂਪ ਲਗਾਇਆ ਗਿਆ ਇਸ ਜਨ ਸੇਵਾ ਕੈਂਪ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ ਤੇ ਲੋਕਾਂ ਨੂੰ ਵੱਖ ਵੱਖ ਵਿਭਾਗਾਂ ਤੋਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ…
ਕਾਨੂੰਨੀ ਸੇਵਾਵਾਂ ਦੇਣ ਲਈ ਲਗਾਇਆ ਗਿਆ ਕੈਂਪ
45 Viewsਸ਼ਾਹਪੁਰ ਕੰਢੀ 29 ਅਕਤੂਬਰ (ਸੁਖਵਿੰਦਰ ਜੰਡੀਰ) ਸਰਕਾਰੀ ਹਾਈ ਸਕੂਲ ਸ਼ਾਹਪੁਰ ਕੰਡੀ ਵਿੱਚ ਮਾਨਯੋਗ ਜੱਜ ਸਰਦਾਰ ਰਜਿੰਦਰਪਾਲ ਸਿੰਘ ਚੀਮਾ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਜੀ ਦੀ ਅਗਵਾਈ ਵਿੱਚ ਕਨੂੰਨੀ ਸਹਾਇਤਾ ਦੇਣ ਸਬੰਧੀ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ । ਇਸ ਮੌਕੇ ਤੇ ਸਕੂਲ ਦੀ ਹੈੱਡ ਮਿਸਟਰੈਸ ਸ੍ਰੀਮਤੀ ਰੇਨੂੰ ਸੈਣੀ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ…
ਭੋਗਪੁਰ ਨਾਲ ਲੱਗਦੇ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਹੋਇਆ ਮੰਦਾ ਹਾਲ
47 Viewsਭੋਗਪੁਰ 29 ਅਕਤੂਬਰ (ਸੁਖਵਿੰਦਰ ਜੰਡੀਰ) ਭੋਗਪੁਰ ਬੁੱਟਰਾਂ ਭੋਗਪੁਰ, ਲਡ਼ੋਈ ਨੂੰ ਭੋਗਪੁਰ ਤੋਂ ਆਦਮਪੁਰ ਦੇ ਵੱਖ ਵੱਖ ਪਿੰਡਾਂ ਨੂੰ ਜਾਂਦੀਆਂ ਲਿੰਕ ਸੜਕਾਂ ਦੇ ਥਾਂ ਥਾਂ ਤੋਂ ਟੁੱਟ ਜਾਣ ਤੇ ਰਾਹਗੀਰ ਪਿੰਡਾਂ ਦੇ ਨਿਵਾਸੀ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ, ਜਾਣਕਾਰੀ ਦਿੰਦੇ ਹੋਏ ਹੋਏ ਪਿੰਡ ਬੁੱਟਰਾਂ ਦੇ ਕਿਸਾਨ ਹਰਦਿਆਲ ਸਿੰਘ ਬੁੱਟਰ ਪਿੰਡ ਸੰਧਮ ,ਤੀਰਥ ਸਿੰਘ…