ਕਿਰਤੀ ਕਿਸਾਨ ਯੂਨੀਅਨ ਦੀ ਜਿਲਾ ਪੱਧਰੀ ਮੀਟਿੰਗ ਹੋਈ ਕਿਸਾਨੀ ਮੁੱਦਿਆਂ ਤੇ ਕੀਤੀ ਵਿਚਾਰ ਚਰਚਾ
59 Views ਮੋਗਾ 1ਨਵੰਬਰ (ਰਾਜਿੰਦਰ ਸਿੰਘ ਕੋਟਲਾ) ਅੱਜ ਕਿਰਤੀ ਕਿਸਾਨ ਯੂਨੀਅਨ ਦੀ ਜਿਲ੍ਹਾ ਮੋਗਾ ਦੀ ਵਿਸਥਾਰੀ ਮੀਟਿੰਗ ਮੁੱਖ ਦਫ਼ਤਰ ਵਿੱਚ ਜਿਲ੍ਹਾ ਸਕੱਤਰ ਬੂਟਾ ਸਿੰਘ ਤਖਾਣਵੱਧ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਦਿੱਲੀ ਮੋਰਚੇ ਨੂੰ ਮਜਬੂਤ ਕਰਨ ਲਈ ਅਤੇ ਜੋ ਮੋਗਾ ਜਿਲ੍ਹੇ ਵਿੱਚ,ਕੋਟਕਰੋੜ ਟੋਲ ਪਲਾਜਾ,ਅਤੇ ਪਿੰਡ ਮਾਛੀਕੇ ਵਿੱਖੇ ਮੋਗਾ-ਬਰਨਾਲਾ ਨੈਸ਼ਨਲ ਹਾਈਵੇਅ ਵਿੱਚ ਐਕਵਾਇਰ ਹੋਈ ਜਮੀਨ ਦੇ…