ਬਾਬਾ ਇਕਬਾਲ ਸਿੰਘ ਨੇ ਸੰਗਤਾਂ ਨੂੰ ਧਾਰਮਿਕ ਸਥਾਨਾਂ ਦੇ ਮੁਫਤ ਦਰਸ਼ਨ ਕਰਵਾਏ
52 Viewsਨੱਥੂਵਾਲਾ ਗਰਬੀ/ਬਾਘਾਪੁਰਾਣਾ 2 ਨਵੰਬਰ (ਰਾਜਿੰਦਰ ਸਿੰਘ ਕੋਟਲਾ)- ਪਿਛਲੇ ਲੰਮੇ ਸਮੇ ਤੋਂ ਸੰਗਤਾਂ ਨੂੰ ਧਾਰਮਿਕ ਗੁਰਧਾਮਾਂ ਦੇ ਮੁਫਤ ਦਰਸ਼ਨ ਕਰਵਾ ਰਹੇ ਨੱਥੂਵਾਲਾ ਗਰਬੀ ਦੇ ਜੰਮਪਲ ਉੱਘੇ ਸਮਾਜ ਸੇਵੀ ਸੰਤ ਬਾਬਾ ਇਕਬਾਲ ਸਿੰਘ ਜੀ ਵੱਲੋਂ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਮੁਫਤ ਦਰਸ਼ਨ ਕਰਵਾਏ ਗਏ ਹਨ ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਤ ਬਾਬਾ…