ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ 1984 ਦੇ ਸਿੱਖ ਕਤਲੇਆਮ ਖਿਲਾਫ਼ ਪ੍ਰਦਰਸ਼ਨ
|

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ 1984 ਦੇ ਸਿੱਖ ਕਤਲੇਆਮ ਖਿਲਾਫ਼ ਪ੍ਰਦਰਸ਼ਨ

28 Views ਘੱਟ ਗਿਣਤੀਆਂ ਨਾਲ ਧੱਕੇਸ਼ਾਹੀ ਬੰਦ ਕੀਤੀ ਜਾਵੇ ਪੀ ਐਸ ਯੂ ਬਾਘਾਪੁਰਾਣਾ 3 ਨਵੰਬਰ (ਰਾਜਿੰਦਰ ਸਿੰਘ ਕੋਟਲਾ) ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਗੁਰੂ ਨਾਨਕ ਸਰਕਾਰੀ ਕਾਲਜ ਰੋਡੇ ਦੇ ਗੇਟ ਤੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਵਾਉਣ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਔਲਖ ਨੇ…

|

ਮਹਾਰਾਜ ਅਗਰਸੈਨ ਚੌਂਕ ਦਾ ਉਦਘਾਟਨ,ਕਈ ਅੱਗਰਵਾਲ ਖੁਸ਼ ਕਈ ਮਾਯੂਸ

29 Views ਬਾਘਾਪੁਰਾਣਾ 3 ਅਕਤੂਬਰ (ਰਾਜਿੰਦਰ ਸਿੰਘ ਕੋਟਲਾ) ਨਿਹਾਲ ਸਿੰਘ ਵਾਲਾ ਰੋਡ ‘ਤੇ ਬਣਾਏ ਗਏ ਮਹਾਰਾਜ ਅਗਰਸੈਨ ਚੌਂਕ ਦਾ ੳਦਘਾਟਨ ਕਰ ਦਿੱਤਾ ਗਿਆ ਜਿਸ ਦਾ ਉਦਘਾਟਨ ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਆਪਣੇ ਕਰ-ਕਮਲਾਂ ਨਾਲ ਕੀਤਾ।ਇਸ ਮੌਕੇ ਵੱਡੀ ਗਿਣਤੀ ‘ਚ ਅਗਰਵਾਲ ਭਰਾ ਵੀ ਹਾਜਰ ਹੋਏ।ਬਹੁਤੇ ਅਗਰਵਾਲ ਭਰਾਵਾਂ ‘ਚ ਰੋਸ ਪਾਇਆ ਜਾ ਰਿਹਾ ਹੈ ਕਿ ਹਲਕਾ…

ਵਿਸਮਾਦੀ ਸ਼ਾਸਕੀ ਵਿਵਸਥਾ : ਮਾਡਲ, ਸਰੂਪ ਅਤੇ ਮਹਤਤਾ
|

ਵਿਸਮਾਦੀ ਸ਼ਾਸਕੀ ਵਿਵਸਥਾ : ਮਾਡਲ, ਸਰੂਪ ਅਤੇ ਮਹਤਤਾ

27 Viewsਬ੍ਰਹਿਮੰਡ ਦੇ ਅਨੰਤ ਪਸਾਰੇ ਵਿੱਚ ਮਾਨਵ ਜਾਤੀ ਦਾ ਮਹੱਤਵਪੂਰਨ ਸਥਾਨ ਹੈ।ਆਪਣੀ ਚੇਤਨਤਾ ਦੇ ਸਦਕਾ ਵਿਸ਼ੇਸ਼ ਮਹੱਤਤਾ ਰੱਖਦਾ ਹੋਇਆ ਮਨੁੱਖ ‘ਸਰਦਾਰ’ ਜੂਨ ਦੀ ਉਪਾਧੀ ਨੂੰ ਵੀ ਹਾਸਿਲ ਕਰਦਾ ਹੈ।ਪਰ ਕੀ ਇਸ ਸਰਦਾਰ ਮਨੁੱਖ ਨੇ ਆਪਣੀ ਸਰਦਾਰੀ ਦੀ ਮਹੱਤਤਾ, ਜ਼ਿੰਮੇਵਾਰੀ, ਭੂਮਿਕਾ ਨੂੰ ਸਮਝਿਆ ਹੈ? ਅੱਜ ਦੇ ਅਤਿ-ਆਧੁਨਿਕ ਯੁੱਗ ਵਿੱਚ ਪਹੁੰਚ ਕੇ ਵੀ ਮਨੁੱਖ ਦੀ ਲਾਲਸਾ ਭਰੀ…

“ਬਰਗਾੜੀ ਮੋਰਚਾ “123 ਵੇੰ ਜਥੇ  ਨੇ ਦਿੱਤੀ ਗ੍ਰਿਫਤਾਰੀ
| |

“ਬਰਗਾੜੀ ਮੋਰਚਾ “123 ਵੇੰ ਜਥੇ ਨੇ ਦਿੱਤੀ ਗ੍ਰਿਫਤਾਰੀ

28 Viewsਬਰਗਾੜੀ 3 ਨਵੰਬਰ (ਨਜ਼ਰਾਨਾ ਨਿਊਜ਼ ਬਿਉਰੋ) 2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ ਕੋਟਕਪੂਰਾ ਗੋਲੀ ਕਾਂਡ ਦਾ ਇਨਸਾਫ ਲੈਣ ਲਈ ਬਰਗਾਸੜੀ ਮੋਰਚਾ 1 ਜੁਲਾਈ 2021 ਤੋਂ ਸ਼ੁਰੂ ਹੋ ਚੁਕਿਆ ਹੈ।ਇਹ ਮੋਰਚਾ ਸ੍ਰ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੜ੍ਹਦੀਕਲਾ ਵਿੱਚ ਚਲ ਰਿਹਾ ਹੈ। ਅੱਜ ਜਿਲਾ (ਮੁਕਤਸਰ) ਦੇ…

ਕਾਗਰਸੀ ਸਰਪੰਚ ਦੇ ਫੋਜੀ ਪੁੱਤ ਵਲੋੰ ਬੀਤੀ ਰਾਤ ਕਈ ਘਰਾਂ ਤੇ ਹਮਲਾ, ਕੀਤੀ ਭੰਨਤੋੜ, ਮਾਮਲਾ ਦਰਜ
| | |

ਕਾਗਰਸੀ ਸਰਪੰਚ ਦੇ ਫੋਜੀ ਪੁੱਤ ਵਲੋੰ ਬੀਤੀ ਰਾਤ ਕਈ ਘਰਾਂ ਤੇ ਹਮਲਾ, ਕੀਤੀ ਭੰਨਤੋੜ, ਮਾਮਲਾ ਦਰਜ

27 Viewsਗੁਰਥਲੀ ਵਾਸੀਆਂ ਨੇ ਹਲਕਾ ਵਿਧਾਇਕ ਅਤੇ ਕਾਂਗਰਸ ਪਾਰਟੀ ਖਿਲਾਫ ਕੀਤੀ ਨਾਅਰੇਬਾਜ਼ੀ, ਇਕ ਦੋਸ਼ੀ ਗ੍ਰਿਫਤਾਰ ਬਾਕੀ ਫਰਾਰ   ਦੋਰਾਹਾ, 3 ਨਵੰਬਰ (ਲਾਲ ਸਿੰਘ ਮਾਂਗਟ) -ਰਾਜ ਸੱਤਾ ਦੇ ਹੰਕਾਰ ਕਾਰਨ ਕਈ ਕਾਂਗਰਸੀ ਸਰਪੰਚ ਅਤੇ ਮੋਹਰੀ ਆਗੂ ਆਪਸੀ ਭਾਈਚਾਰੇ ਦੀਆਂ ਕਦਰਾਂ ਕੀਮਤਾਂ ਨੂੰ ਭੁੱਲ ਕੇ ਸ਼ਾਂਤ ਮਾਹੌਲ ਖਰਾਬ ਕਰਨ ਦਾ ਤਹੱਈਆ ਕਰੀ ਬੈਠੇ ਹਨ। ਜਿਸ ਕਾਰਨ ਸ਼ਾਂਤ ਵਾਤਾਵਰਨ…

ਗੁਰਦੁਆਰਾ ਟਾਹਲੀ ਸਾਹਿਬ ਵਿਖੇ ਮਹੀਨਾਵਾਰੀ ਸਮਾਗਮ ਕੱਲ

30 Views ਭੋਗਪੁਰ 3 ਨਵੰਬਰ (ਸੁਖਵਿੰਦਰ ਜੰਡੀਰ) ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਮੂਨਕਾ ਵਿਖੇ ਮਹੀਨਾਵਾਰੀ ਸਮਾਗਮ ਬੜੀ ਹੀ ਸ਼ਰਧਾ ਤੇ ਭਾਵਨਾ ਦੇ ਨਾਲ਼ ਕਰਵਾਇਆ ਜਾ ਰਿਹਾ ਹੈ ਪਿਛਲੇ ਕੱਲ੍ਹ ਤੋਂ ਆਰੰਭ ਕੀਤੇ ਗਏ ਸ੍ਰੀ ਲੜੀਵਾਰ ਅਖੰਡ ਪਾਠ ਸਾਹਿਬ ਜਿੱਨ੍ਹਾ ਦੇ ਭੋਗ ਕੱਲ 4 ਨਵੰਬਰ ਨੂੰ ਪੂਰਨ ਸੰਪੂਰਤਾ ਤੋਂ ਬਾਅਦ ਕੀਰਤਨ ਦਰਬਾਰ ਸਜਾਏ ਜਾਣਗੇ ਜਿਸ ਵਿਚ ਵੱਖ-ਵੱਖ…