ਸਿਵਲ ਜੱਜ (ਸੀਨੀਅਰ ਡਵੀਜ਼ਨ) ਸ ਰਵਨੀਤ ਸਿੰਘ ਜੀ ਦੁਆਰਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ (ਮੋਗਾ) ਵਿਖੇ, ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਸੈਮੀਨਾਰ ਲਾਇਆ

35 Views ਬਾਘਾਪੁਰਾਣਾ,14 ਨਵੰਬਰ (ਰਾਜਿੰਦਰ ਸਿੰਘ ਕੋਟਲਾ):ਮਾਨਯੋਗ ਜੱਜ ਸ ਰਵਨੀਤ ਸਿੰਘ ਜੀ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਕਮ ਸਬ ਡਵੀਜ਼ਨਲ ਜੂਡੀਸ਼ੀਅਲ ਮੈਜਿਸਟ੍ਰੇਟ ਬਾਘਾ ਪੁਰਾਣਾ (ਮੋਗਾ) ਦੁਆਰਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ ; ਇਨਸਾਫ਼ ਸਭਨਾਂ ਲਈ ਸਿਰਲੇਖ ਹੇਠ, ਜ਼ਿਲ੍ਹਾ ਕਾਨੂੰਨੀ ਅਥਾਰਟੀ ਰਾਹੀਂ, ਇੱਕ ਪ੍ਰਭਾਵਸ਼ਾਲੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ| ਖੁਦ ਆਪ ਜੱਜ ਸ…

| |

ਗੁਰਦੁਆਰਿਆਂ ਦੇ ਪ੍ਰਬੰਧਕਾਂ ਦੇ ਰੂਪ ਵਿੱਚ ਸਿਆਸੀ ਲੋਕ ਫੋਕੀ ਟੌਹਰ ਰੱਖਣ ਲਈ ਕਰ ਰਹੇ ਹਨ ਲੋਕਾਂ ਨੂੰ ਪ੍ਰੇਸ਼ਾਨ – ਅਮਰਜੀਤ ਸਿੰਘ

35 Views ਭੋਗਪੁਰ 15 ਨਵੰਬਰ (ਸੁਖਵਿੰਦਰ ਜੰਡੀਰ) ਸਿਆਣਿਆਂ ਦੀ ਕਹਾਵਤ ਹੈ ਕੇ ਇਨਸਾਨ ਨੂੰ ਹਮੇਸ਼ਾਂ ਚਾਦਰ ਦੇਖ ਕੇ ਪੈਰ ਪਸਾਰਨਾ ਚਾਹੀਦਾ ਹੈ, ਅਤੇ ਦੂਸਰਿਆਂ ਦੇ ਮਹਿਲ ਮਨਾਰੇ ਦੇਖ ਕੇ ਹੈਸੀਅਤ ਤੋਂ ਵੱਧ ਰੀਸ ਨਹੀਂ ਕਰਨੀ ਚਾਹੀਦੀ, ਪਰ ਅੱਜ ਦੇ ਜਮਾਨੇ ਦੇ ਵਿੱਚ ਦੁਨੀਆਂ ਨੂੰ ਮੈਂ ਮੇਰੀ ਨੇ ਇਨਾਂ ਜ਼ਿਆਦਾ ਉੱਪਰ ਉਠਾ ਦਿੱਤਾ ਹੈ ਕੇ ਮਾਲਿਕ…

|

ਅਸ਼ਵਨ ਭੱਲਾ ਦੀ ਮੁੱਖ ਮੰਤਰੀ ਚੰਨੀ ਨਾਲ ਖਾਸ ਮੁਲਾਕਾਤ

39 Views ਭੋਗਪੁਰ 15 ਨਵੰਬਰ (ਸੁਖਵਿੰਦਰ ਜੰਡੀਰ ) ਪੰਜਾਬ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਅੱਜ ਆਦਮਪੁਰ ਵਿਖੇ ਪਹੁੰਚੇ ਮੌਕੇ ਤੇ ਕਾਂਗਰਸ ਦੇ ਸੀਨੀਅਰ ਨੇਤਾ ਸ਼੍ਰੀ ਅਸ਼ਵਨ ਭੱਲਾ ਵੱਲੋਂ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਉਨ੍ਹਾਂ ਵਲੋਂ ਨਕੋਦਰ ਹਲਕੇ ਤੋਂ ਚੋਣ ਸਬੰਧੀ ਗੱਲਬਾਤ ਕੀਤੀ ਗਈ, ਅਸ਼ਵਨ ਭੱਲਾ ਹਲਕਾ ਨਕੋਦਰ ਵਿੱਚ ਦਿਨ ਰਾਤ ਇੱਕ ਕਰਕੇ ਮਿਹਨਤ ਕਰ…

| |

ਪੁਲਿਸ ਨੇ 11 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

46 Views ਭੋਗਪੁਰ 15 ਨਵੰਬਰ (ਸੁਖਵਿੰਦਰ ਜੰਡੀਰ) ਟਾਂਡਾ ਪੁਲਿਸ ਨੇ ਦਾਰਾਪੁਰ ਫਾਟਕ ਦੇ ਨਜ਼ਦੀਕ ਇੱਕ ਵਿਅਕਤੀ ਨੂੰ11ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਥਾਣਾ ਮੁਖੀ ਇੰਸਪੈਕਟਰ ਬਿਕਰਮ ਸਿੰਘ ਨੇ ਕਿਹਾ ਕਿ ਐੱਸ ਆਈ ਅਜੀਤ ਸਿੰਘ,ਏ ਐਸ ਆਈ ਯਸ਼ਪਾਲ ਸਿੰਘ, ਪੁਨੀਤ ਕੁਮਾਰ ਅਤੇ ਅੰਮ੍ਰਿਤਪਾਲ ਸਿੰਘ ਦੀ ਟੀਮ ਨੇ 11ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦੌਰਾਨ…

6 ਪੇਟੀਆਂ ਨਜਾਇਜ਼ ਸ਼ਰਾਬ ਸਹਿਤ ਥਾਂਨਾ ਸ਼ਾਹਪੁਰਕੰਢੀ ਪੁਲਸ ਨੇ ਇਕ ਦਬੋਚਿਆ
| |

6 ਪੇਟੀਆਂ ਨਜਾਇਜ਼ ਸ਼ਰਾਬ ਸਹਿਤ ਥਾਂਨਾ ਸ਼ਾਹਪੁਰਕੰਢੀ ਪੁਲਸ ਨੇ ਇਕ ਦਬੋਚਿਆ

36 Views ਸ਼ਾਹਪੁਰਕੰਢੀ 15 ਨਵੰਬਰ (ਸੁਖਵਿੰਦਰ ਜੰਡੀਰ)- ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਤੇ ਪੁਲਸ ਨਕੇਲ ਤਾਂ ਪਾ ਰਹੀ ਹੈ ਪਰ ਇਸ ਦੇ ਬਾਵਜੂਦ ਵੀ ਇਲਾਕੇ ਵਿਚ ਨਾਜਾਇਜ਼ ਸ਼ਰਾਬ ਦਾ ਧੰਦਾ ਲਗਾਤਾਰ ਚੱਲ ਰਿਹਾ ਹੈ ਜਿਸਦੇ ਚਲਦਿਆਂ ਅੱਜ ਥਾਣਾ ਸ਼ਾਹਪੁਰਕੰਢੀ ਪੁਲਸ ਵੱਲੋਂ ਛੇ ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਜਿਸ ਬਾਰੇ…