ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

33 Views ਵੱਖ ਵੱਖ ਥਾਂਵਾਂ ਤੇ ਫੁੱਲਾਂ ਦੀ ਵਰਖਾ ਨਾਲ ਕੀਤਾ ਗਿਆ ਸਵਾਗਤ ਕਰਤਾਰਪੁਰ 17 ਨਵੰਬਰ (ਭੁਪਿੰਦਰ ਸਿੰਘ ਮਾਹੀ): ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਥੰਮ੍ਹ ਜੀ ਸਾਹਿਬ ਜੀ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ…

| | |

‌ਲੋਕਾਂ ਦੇ ਕੰਮਕਾਰ ਸਮੇਂ ਅਨੁਸਾਰ ਇਮਾਨਦਾਰੀ ਨਾਲ ਨਿਪਟਾਏ ਜਾਣਗੇ : ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ

25 Views‌”ਟਾਈਪਿਸਟ ਯੂਨੀਅਨ ਬਾਘਾ ਪੁਰਾਣਾ ਨੇ ਨਵੇਂ ਆਏ ਨਾਇਬ ਤਹਿਸੀਲਦਾਰ ਨੂੰ ਫੁੱਲਾਂ ਦਾ ਗੁਲਦਸਤਾ ਕੀਤਾ ਭੇਟ” ਬਾਘਾ ਪੁਰਾਣਾ 17 ਨਵੰਬਰ (ਰਾਜਿੰਦਰ ਸਿੰਘ ਕੋਟਲਾ)-ਬਾਘਾ ਪੁਰਾਣਾ ਤਹਿਸੀਲ ਵਿਖੇ ਤੈਨਾਤ ਤਹਿਸੀਲਦਾਰ ਪ੍ਰਵੀਨ ਕੁਮਾਰ ਛਿੱਬਰ ਦੋ-ਤਿੰਨ ਦਿਨਾਂ ਦੀ ਨਿਯੁਕਤੀ ਤੋ ਬਾਅਦ ਉਨਾਂ ਦੀ ਹੋਈ ਬਦਲੀ ਉਪਰੰਤ ਸੁਨਾਮ ਤੋ ਬਦਲਕੇ ਨਵੇ ਆਏ ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ ਨੇ ਆਪਣਾ ਕਾਰਜਭਾਰ ਸੰਭਾਲ…

|

ਮੁੱਖ ਮੰਤਰੀ ਚੰਨੀ ਜੀ ਦੇ ਕੀਤੇ ਕੰਮਾਂ ਕਰਕੇ ਕਾਂਗਰਸ 2022 ‘ਚ ਫੇਰ ਸਰਕਾਰ ਬਣਾਏਗੀ-ਚੇਅਰਮੈਨ ਸ਼ਿੰਦਾ ਸਿੰਘ

42 Views ਬਾਘਾਪੁਰਾਣਾ 17 ਨਵੰਬਰ (ਰਾਜਿੰਦਰ ਸਿੰਘ ਕੋਟਲਾ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਲਏ ਗਏ ਫੈਂਸਲਿਆਂ ਕਰਕੇ ਲੋਕ ਬਾਗੋ-ਬਾਗ ਹੋ ਗਏ ਹਨ 2022 ‘ਚ ਦੁਬਾਰਾ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ ਸੀ ਸੈਲ ਪੰਜਾਬ ਦੇ ਵਾੲੀਸ ਚੇਅਰਮੈਨ ਤੇ ਬਲਾਕ ਸੰਤਰੀ ਮੈਂਬਰ ਸੁਰਿੰਦਰ ਸਿੰਘ ਸ਼ਿੰਦਾ ਨੇ…

| |

“ਮਾਮਲਾ ਝੋਨੇ ਦੀ ਅਦਾਇਗੀ ਦੇ ਪੈਸਿਆ ਦਾ” ਪੰਜਾਬ ਸਰਕਾਰ ਨੇ ਕਿਸਾਨਾਂ ਦੀ ਝੋਨੇ ਦੀ ਅਦਾਇਗੀ ਤੁਰੰਤ ਨਾ ਕੀਤੀ ਤਾਂ ਯੂਨੀਅਨ ਸਖਤ ਐਕਸਨ ਲਵੇਗੀ

39 Views ਬਾਘਾਪੁਰਾਣਾ 17 ਨਵੰਬਰ (ਰਾਜਿੰਦਰ ਸਿੰਘ ਕੋਟਲਾ)ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾਪੁਰਾਣਾ ਦੇ ਬਲਾਕ ਪ੍ਰਧਾਨ ਅਤੇ ਜਿਲ੍ਹਾ ਮੀਤ ਪ੍ਰਧਾਨ ਚਮਕੌਰ ਸਿੰਘ ਰੋਡੇ ਖੁਰਦ,ਯੂਥ ਆਗੂ ਬਲਕਰਨ ਸਿੰਘ ਵੈਰੋਕੇ, ਬਲਾਕ ਸਕੱਤਰ ਜਸਮੇਲ ਸਿੰਘ, ਔਰਤ ਵਿੰਗ ਦੇ ਜਿਲ੍ਹਾ ਆਗੂ ਛਿੰਦਰਪਾਲ ਕੌਰ ਰੋਡੇਖੁਰਦ ਨੇ ਪਹਿਰੇਦਾਰ ਨਾਲ ਕਰਦਿਆਂ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਕਰਦਿਆ ਦੱਸਿਆ ਕਿ ਜੋ ਪੰਜਾਬ ਸਰਕਾਰ ਦੇ ਕਹਿਣ…

| |

ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

32 Views ਰੇਲ ਕਚ ਫੈਕਟਰੀ ਕਪੂਰਥਲਾ 17 ਨਵੰਬਰ (ਨਜ਼ਰਾਨਾ ਨਿਊਜ਼ ਨੈੱਟਵਰਕ) ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਦੋ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਰ ਸੀ ਐਫ ਤੋਂ ਸ਼ੁਰੂ ਹੋ ਕੇ ਕਲੋਨੀ ਵਿੱਚ ਘੁੰਮਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪੁਹੰਚਿਆ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਲਈ ਵੱਖ ਵੱਖ ਥਾਵਾਂ…

ਸ਼ਾਹਪੁਰ ਕੰਢੀ ਚ ਸਜਾਏ ਗਏ ਮਹਾਨ ਨਗਰ ਕੀਰਤਨ, ਜੰਡੀਰ ਗਤਕਾ ਪਾਰਟੀ ਨੇ ਦਿਖਾਏ ਜੌਹਰ

39 Views ਜੁਗਿਆਲ 17 ਨਵੰਬਰ (ਸੁਖਵਿੰਦਰ ਜੰਡੀਰ ) ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੇ ਸਬੰਧ ਵਿੱਚ ਜੁਗਿਆਲ ਕਲੋਨੀ ਵਿੱਚ ਨਗਰ ਕੀਰਤਨ ਸਜਾਏ ਗਏ ।ਇਹ ਨਗਰ ਕੀਰਤਨ ਜੁਗਿਆਲ ਕਲੋਨੀ ਤੋਂ ਹੁੰਦਾ ਹੋਇਆ ਸਾਰੇ ਇਲਾਕੇ ਦੇ ਪਿੰਡਾਂ ਵਿੱਚੋਂ ਦੀ ਗੁਰਦੁਆਰਾ ਸਿੰਘ ਸਭਾ ਸ਼ਾਹਪੁਰ ਕੰਢੀ ਵਿਖੇ ਸਮਾਪਤੀ ਹੋਈ। ਲਕਸ਼ਮੀ ਨਰਾਇਣ ਮੰਦਰ, ਸ੍ਰੀ ਬਾਲਮੀਕੀ…