ਨੇਕੀ ਦੀ ਦੁਕਾਨ ਕਰਤਾਰਪੁਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਲੱਡੂ, ਬਿਸਕੁੱਟ ਤੇ ਫਰੂਟ ਵੰਡ ਕੇ ਮਨਾਈ
36 Views ਕਰਤਾਰਪੁਰ 18 ਨਵੰਬਰ (ਭੁਪਿੰਦਰ ਸਿੰਘ ਮਾਹੀ): ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552 ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਮਾਜਸੇਵੀ ਸੰਸਥਾ ਨੇਕੀ ਦੀ ਦੁਕਾਨ ਕਰਤਾਰਪੁਰ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਭਾਰਗੋਂ ਕੈਂਪ ਜਲੰਧਰ ਵਿਖੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਕੁਲਜੀਤ ਕੌਰ ਦੀ ਅਗਵਾਈ ਹੇਠ ਇੰਚਾਰਜ ਮੈਡਮ ਹਰਭੇਜ ਕੌਰ ਜੀ ਦੀ ਹਾਜ਼ਰੀ…