ਸ਼੍ਰੋਮਣੀ ਅਕਾਲੀ ਦਲ ਨੇ ਜੱਥੇਦਾਰ ਮਾਹਲਾ ਦੀ ਅਗਵਾਈ ‘ਚ ਵੰਡੇ ਲੱਡੂ
60 Viewsਕਾਲੇ ਕਾਨੂੰਨਾਂ ਵਿਰੋਧੀ ਸੰਘਰਸ਼ ‘ਚ ਕਿਸਾਨ ਜੱਥੇਬੰਦੀਆਂ ਦੇ ਨਾਲ ਅਕਾਲੀ ਦਲ ਨੇ ਬਹੁਤ ਵੱਡੀ ਕੁਰਬਾਨੀ ਕੀਤੀ-ਮਾਹਲਾ ਬਾਘਾਪੁਰਾਣਾ,19 ਨਵੰਬਰ (ਰਾਜਿੰਦਰ ਸਿੰਘ ਕੋਟਲਾ):ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰਨ ਮਗਰੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਜੱਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ।ਇਸ ਮੌਕੇ ਸੰਬੋਧਨ…
ਆੜਤੀਆ ਐਸੋਸੀਏਸ਼ਨ ਵੱਲੋਂ ਸਰਪ੍ਰਸਤ ਬਾਲ ਕਿ੍ਸ਼ਨ ਬਾਲੀ ਦੀ ਅਗਵਾਈ ‘ਚ ਲੱਡੂ ਵੰਡੇ ਤੇ ਕਿਸਾਨ ਆਗੂਆਂ ਦਾ ਕਰਵਾਇਆ ਮੂੰਹ ਮਿੱਠਾ
58 Viewsਬਾਘਾਪੁਰਾਣਾ,19ਨਵੰਬਰ (ਰਾਜਿੰਦਰ ਸਿੰਘ ਕੋਟਲਾ):ਤਿੰਨ ਖੇਤੀ ਕਾਲੇ ਕਾਨੂੰਨਾਂ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਸਿੰਘ ਮੋਦੀ ਵੱਲੋਂ ਵਾਪਸ ਲੈਣ ਦੇ ਐਲਾਨ ਮਗਰੋਂ ਆੜਤੀਆ, ਸ਼ੈਲਰ ਮਾਲਕਾਂ ,ਕਿਸਾਨਾਂ ਅਤੇ ਸਮੁੱਚੇ ਵਰਗਾਂ ‘ਚ ਖੁਸ਼ੀ ਦੀ ਲਹਿਰ ਦੌੜ ਗਈ।ਇਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਤੇ ਆੜਤੀਆ ਐਸੋਸੀਏਸ਼ਨ ਦੇ ਸਰਪ੍ਰਸਤ ਬਾਲ ਕ੍ਰਿਸ਼ਨ ਬਾਲੀ ਨੇ ਨਵੀਂ ਦਾਣਾ ਮੰਡੀ ਵਿਖੇ ਕਿਸਾਨ ਆਗੂਆਂ…
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਲੱਡੂ ਵੰਡੇ
71 Viewsਬਾਘਾਪੁਰਾਣਾ 19 ਨਵੰਬਰ (ਰਾਜਿੰਦਰ ਸਿੰਘ ਕੋਟਲਾ)ਭਾਰਤੀ ਕਿਸਾਨ ਯੁਨੀਅਨ ਕਾਦੀਆਂ ਬਲਾਕ ਬਾਘਾ ਪੁਰਾਣਾ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਜਿਲਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਵਿਸ਼ੇਸ਼ ਤੌਰ ਤੇ ਸਾਮਲ ਹੋਏ ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਤਿੰਨ ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਮੌਕੇ ਸੰਬੋਧਨ…