ਅਕਾਲੀ-ਭਾਜਪਾ ਸਰਕਾਰ ਵੇਲੇ ਹੋਏ ਘਪਲਿਆਂ ਦੀ ਹੋਵੇਗੀ ਜਾਂਚ – ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ
37 Views ਉਪ ਮੁੱਖ ਮੰਤਰੀ ਰੰਧਾਵਾ ਵੱਲੋਂ ਅਕਾਲੀ-ਭਾਜਪਾ ਸਰਕਾਰ ਵੇਲੇ ਪੰਚਾਇਤੀ ਫੰਡਾਂ ‘ਚ ਕਥਿਤ ਵਿੱਤੀ ਗੜਬੜੀਆਂ ਦੀ ਜਾਂਚ ਦੇ ਹੁਕਮ ਐਸ.ਐਸ.ਪੀ.ਨੂੰ 10 ਦਿਨਾਂ ’ਚ ਰਿਪੋਰਟ ਸੌਂਪਣ ਦੀਆਂ ਹਦਾਇਤਾਂ, ਪੁਲਿਸ, ਵਿਜੀਲੈਂਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਜਾਵੇਗੀ ਜਾਂਚ ਸੌੜੇ ਰਾਜਨੀਤਿਕ ਹਿੱਤਾਂ ਦੀ ਪੂਰਤੀ ਲਈ ਸੂਬੇ ਨੂੰ ਹਨੇਰੇ ਵਿੱਚ ਸੁੱਟਣ ਲਈ ਅਕਾਲੀ-ਭਾਜਪਾ ਸਰਕਾਰ ਦੀ ਕੀਤੀ…
ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਲੋਕ ਗਾਇਕਾ ਗੁਰਮੀਤ ਬਾਵਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ
46 Views*ਡੇਰਾ ਬਾਬਾ ਨਾਨਕ ਵਿੱਚ ਬਣੇਗੀ ਗੁਰਮੀਤ ਬਾਵਾ ਦੀ ਢੁੱਕਵੀਂ ਯਾਦਗਾਰ: ਸੁਖਜਿੰਦਰ ਸਿੰਘ ਰੰਧਾਵਾ* ਅੰਮਿ੍ਤਸਰ, 23 ਨਵੰਬਰ (ਨਜ਼ਰਾਨਾ ਨਿਊਜ਼ ਨੈੱਟਵਰਕ) ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਉੱਘੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਉਨ੍ਹਾਂ ਦੇ ਘਰ ਪੁੱਜੇ। ਇਸ ਮੌਕੇ ਉਨ੍ਹਾਂ ਦੇ ਪਤੀ ਸ੍ਰੀ ਕਿਰਪਾਲ ਬਾਵਾ ਅਤੇ ਧੀ…
ਲੀਡਰਾਂ ਨੂੰ ਸਿਰਫ ਕੁਰਸੀ ਪਿਆਰੀ ਲੋਕ ਇਨ੍ਹਾਂ ਮਗਰ ਲੱਗ ਆਪਸੀ ਭਾਈਚਾਰਕ ਸਾਂਝ ਨਾ ਤੋੜਨ-ਬੁੱਧੀਜੀਵੀ ਵਰਗ
44 Views ਬਾਘਾਪੁਰਾਣਾ,23 ਨਵੰਬਰ (ਰਾਜਿੰਦਰ ਸਿੰਘ ਕੋਟਲਾ): ਲੀਡਰਾਂ ਪਿੱਛੇ ਲੱਗ ਕੇ ਆਪਣਾ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਨਾ ਤੋੜੋ ਇਨ੍ਹਾਂ ਨੂੰ ਸਿਰਫ ਤੇ ਸਿਰਫ ਆਪਣੀ ਕੁਰਸੀ ਪਿਆਰੀ ਇਨ੍ਹਾਂ ਨੇ ਝੱਟ ‘ਚ ਪੱਗ ਦਾ ਰੰਗ ਬਦਲ ਲੈਣਾ ਹੁੰਦਾ।ਇਨ੍ਹਾਂ ਸ਼ਬਦ ਬੁੱਧੀਜੀਵੀ ਚਿੰਤਕ ਲਖਵੀਰ ਸਿੰਘ ਕੋਮਲ,ਭਾਈ ਰਣਜੀਤ ਸਿੰਘ ਲੰਗੇਆਣਾ , ਪਵਨ ਗਰਗ ਜਰਨਲਿਸਟ ਰਾਜਿੰਦਰ ਸਿੰਘ ਕੋਟਲਾ,ਅਤੇ ਜਰਨਲਿਸਟ ਹੁਰਾਂ…
ਭਲਕੇ ਬਾਘਾਪੁਰਾਣਾ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ ਮੁੱਖ ਮੰਤਰੀ ਚੰਨੀ ਅਤੇ ਨਵਜੋਤ ਸਿੰਘ ਸਿੱਧੂ -ਕਮਲਜੀਤ ਬਰਾੜ
24 Views ਬਾਘਾਪੁਰਾਣਾ, 23 ਨਵਂੰਬਰ (ਰਾਜਿੰਦਰ ਸਿੰਘ ਕੋਟਲਾ):ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ 25 ਨਵੰਬਰ ਦਿਨ ਵੀਰਵਾਰ ਨੂੰ ਬਾਘਾਪੁਰਾਣਾ ਦੀ ਨਵੀ ਦਾਣਾ ਮੰਡੀ ਕੋਟਕਪੂਰਾ ਰੋਡ ਵਿਖੇ ਹਲਕਾ ਬਾਘਾਪੁਰਾਣਾ ਵਾਸੀਆਂ ਨੂੰ ਸੰਬੋਧਨ ਕਰਨ ਆ ਰਹੇ ਹਨ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਪਾਰਟੀ ਦੇ ਸਪੋਕਸਮੈਨ ਤੇ ਵਿਧਾਇਕ…