ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋ ਅੰਤਰ ਸਕੂਲ ਯੁਵਕ ਮੇਲੇ ਦੌਰਾਨ ਜੇਤੂ ਬੱਚਿਆਂ ਦਾ ਸਨਮਾਨ।
38 Viewsਬਾਘਾਪੁਰਾਣਾ 1 ਦਸੰਬਰ (ਰਾਜਿੰਦਰ ਸਿੰਘ ਕੋਟਲਾ)ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਬੱਚਿਆ ਤੇ ਨੌਜਵਾਨਾਂ ਨੂੰ ਆਪਣੇ ਵਿਰਸੇ ਨਾਲ ਜੋੜਨ ਹਿੱਤ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਟੱਡੀ ਸਰਕਲ ਖੇਤਰ ਬਾਘਾ ਪੁਰਾਣਾ ਵੱਲੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿੱਚ ਅੰਤਰ ਸਕੂਲ ਯੁਵਕ ਮੇਲਾ ਕਰਵਾਇਆ ਗਿਆ। ਜਿਸ ਵਿੱਚ 28ਸਕੂਲਾਂ ਦੇ 280 ਬੱਚਿਆਂ ਨੇ ਭਾਗ ਲਿਆ ਇਸ…