ਡਿਪਲੋਮਾ ਇੰਜਨੀਅਰਾਂ ਦੀ ਹੜਤਾਲ ਖਤਮ ਸਰਕਾਰ ਨੇ ਮੰਨੀਆ ਮੰਗਾਂ ਲੀਡਰ ਸਾਹਿਬਾਨਾਂ ਨੇ ਕੀਤਾ ਸਰਕਾਰ ਦਾ ਧੰਨਵਾਦ
107 Viewsਜੁਗਿਆਲ 9 ਦਸੰਬਰ ( ਸੁਖਵਿੰਦਰ ਜੰਡੀਰ ) ਪੰਜਾਬ ਸਰਕਾਰ ਦੇ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਜੈਇੰਦਰ ਸਿੰਗਲਾ ਦੀ ਰਹਿਨੁਮਾਈ ਹੇਠ ਮਾਨਯੋਗ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੀ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਕੌਂਸਿਲ ਨਾਲ ਬਹੁਤ ਹੀ ਸੁਖਾਂਵੇ ਮਾਹੌਲ ਵਿਚ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਕੌਂਸਲ ਦੇ ਚੇਅਰਮੈਨ ਇੰਜੀਨੀਅਰ ਸੁਖਮਿੰਦਰ…