ਕਿਰਤੀ ਕਿਸਾਨ ਯੂਨੀਅਨ ਵੱਲੋਂ ਅੱਜ ਦੀ ਜੇਤੂ ਰੈਲੀ ਵਿੱਚ ਪਹੁੰਚਣ ਦੀ ਅਪੀਲ :ਰੋਡੇ, ਵੈਰੋਕੇ,ਰਾਜਿਆਣਾ

106 Views ਬਾਘਾਪੁਰਾਣਾ 14 ਦਸੰਬਰ(ਰਾਜਿੰਦਰ ਸਿੰਘ ਕੋਟਲਾ)ਕਿਰਤੀ ਕਿਸਾਨ ਯੂਨੀਅਨ ਵੱਲੋਂ ਬਾਘਾਪੁਰਾਣਾ ਬਲਾਕ ਦੇ ਸਾਰੇ ਪਿੰਡਾਂ ਦੇ ਕਿਸਾਨ, ਔਰਤਾਂ, ਨੌਜਵਾਨ , ਮਜਦੂਰ, ਦੁਕਾਨਦਾਰ, ਬੱਚਿਆ ਹਰੇਕ ਵਰਗ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਦਿੱਲੀ ਕਿਸਾਨ ਅੰਦੋਲਨ ਦੀ ਜਿੱਤ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕੱਲ੍ਹ 15 ਦਸੰਬਰ ਦਿਨ ਬੁੱਧਵਾਰ ਨੂੰ ਪੂਰੇ ਭਾਰਤ ਦੇਸ਼, ਪੰਜਾਬ ਦੇ…

|

ਲੁੱਟਖੋਹ ਚੋਰ ਬਾਜ਼ਾਰੀ ਕਤਲ ਦੀਆਂ ਵਾਰਦਾਤਾਂ ਨਾਲ ਇਲਾਕੇ ਚ ਦਹਿਸ਼ਤ ਦਾ ਮਾਹੌਲ- ਅਸ਼ਵਨੀ ਲੂੰਬਾ

96 Views ਸ਼ਾਹਪੁਰਕੰਢੀ 14 ਦਸੰਬਰ ( ਸੁਖਵਿੰਦਰ ਜੰਡੀਰ )-ਭਾਵੇਂ ਪੁਲੀਸ ਪ੍ਰਸ਼ਾਸਨ ਹਰ ਤਰ੍ਹਾਂ ਨਾਲ ਇਲਾਕੇ ਚ ਲੁੱਟ ਖੋਹ ਚੋਰ ਬਾਜ਼ਾਰੀ ਆਦਿ ਵਰਗੀਆਂ ਵਾਰਦਾਤਾਂ ਤੇ ਕਾਬੂ ਪਾਉਣ ਲਈ ਮੁਸਤੈਦੀ ਦਿਖਾ ਰਿਹਾ ਹੈ ਪਰ ਫਿਰ ਵੀ ਇਲਾਕੇ ਚ ਆਏ ਦਿਨ ਲੁੱਟ ਖੋਹ ਚੋਰੀ ਬਾਜ਼ਾਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਹੁਣ ਤਾਂ ਮਾਹੌਲ ਇੰਨਾ ਖ਼ਰਾਬ ਹੋ ਗਿਆ ਹੈ…

| | |

ਨਵੇਂ ਪੇ ਕਮਿਸ਼ਨ ਤੇ ਤਨਖਾਹਾਂ ਬਣਨ ਤੇ ਪੰਜਾਬ ਸਰਕਾਰ ਅਤੇ ਡੈਮ ਪ੍ਰਸ਼ਾਸਨ ਦਾ ਕੀਤਾ ਧੰਨਵਾਦ

107 Views ਜੁਗਿਆਲ 14 ਦਸੰਬਰ (ਸੁਖਵਿੰਦਰ ਜੰਡੀਰ)ਇੰਪਲਾਈਜ਼ ਐਂਡ ਮਜ਼ਦੂਰ ਯੂਨੀਅਨ ਪੰਜਾਬ ਦੀ ਸ਼ਾਹਪੁਰਕੰਡੀ ਵਿੱਚ ਵਿਸ਼ੇਸ਼ ਮੀਟਿੰਗ ਹੋਈ। ਜਿਸ ਵਿਚ ਅਮਰਜੀਤ ਸਿੰਘ ਜੰਡੀਰ ਪ੍ਰਧਾਨ ,ਰਾਜੇਸ਼ ਰੰਧਾਵਾ ਚੇਅਰਮੈਨ ,ਪ੍ਰਕਾਸ ਸਿੰਘ ਗੋਰਾ ਕਾਰਜਕਾਰੀ ਪ੍ਰਧਾਨ, ਬਾਬਾ ਬਲਬੀਰ ਸਿੰਘ ਮੀਤ ਪ੍ਰਧਾਨ, ਵਿਜੇ ਕੁਮਾਰ ਖ਼ਜ਼ਾਨਚੀ ਮੌਜੂਦ ਸਨ।ਅਮਰਜੀਤ ਸਿੰਘ ਜੰਡੀਰ ਪ੍ਰਧਾਨ ਨੇ ਕਿਹਾ ਕਿ ਰਣਜੀਤ ਸਾਗਰ ਡੈਮ ਸ਼ਾਹਪੁਰਕੰਢੀ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ…

|

ਜ਼ਿਲਾ ਕਾਂਗਰਸ ਦੀ ਪ੍ਰਧਾਨਗੀ ਦਾ ਤਾਜ਼ ਕਮਲਜੀਤ ਬਰਾੜ ਦੇ ਸਿਰ ਸਜਣ ਮਗਰੋਂ ਮੋਗਾ ਦੇ ਪਿੰਡਾਂ ਵਿਚ ਖੁਸ਼ੀ ਦੀ ਲਹਿਰ, ਥਾਂ-ਥਾਂ ਲੱਡੂ ਵੰਡੇ ਤੇ ਕਮਲਜੀਤ ਸਿੰਘ ਬਰਾੜ ਦੇ ਗਲ ਪਾਏ ਹਾਰ

108 Views ਬਾਘਾ ਪੁਰਾਣਾ, 14 ਦਸਬੰਰ (ਰਾਜਿੰਦਰ ਸਿੰਘ ਕੋਟਲਾ) ਪਿਛਲੇ ਦੋ ਦਹਾਕਿਆਂ ਤੋਂ ਯੂਥ ਕਾਂਗਰਸ ਦੇ ਸੂਬਾਈ ਅਹੁਦਿਆਂ ਤੋਂ ਇਲਾਵਾ ਪਾਰਟੀ ਦੇ ਬੁਲਾਰੇ ਵਜੋਂ ਅਣਥੱਕ ਸੇਵਾਵਾਂ ਨਿਭਾਉਂਦੇ ਆ ਰਹੇ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਰੋਲ ਅਦਾ ਕਰਨ ਵਾਲੇ ਨੌਜਵਾਨ ਆਗੂ ਅਤੇ ਨਿਧੜਕ ਯੋਧੇ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਸਪੁੱਤਰ ਕਮਲਜੀਤ ਸਿੰਘ ਬਰਾੜ ਦੇ ਸਿਰ ਜ਼ਿਲਾ…

| | | |

ਮਿਸ ਯੂਨੀਵਰਸ ਦਾ ਵਿਵਾਦ , ਕਾਰਪੋਰੇਟ ਮੰਡੀ ਤੇ ਗੁਰਮਤਿ ਸਭਿਆਚਾਰ

135 Views balvinder pal Singh prof ਅਦਾਕਾਰਾ-ਮਾਡਲ ਹਰਨਾਜ਼ ਸੰਧੂ (21) ਮਿਸ ਯੂਨੀਵਰਸ 2021 ਬਣ ਗਈ ਹੈ। ਮੀਡੀਆ ਦੀਆਂ ਖਬਰਾਂ ਅਨੁਸਾਰ ਉਸ ਨੇ 80 ਮੁਲਕਾਂ ਦੀਆਂ ਮੁਟਿਆਰਾਂ ਨੂੰ ਮਾਤ ਦਿੱਤੀ ਤੇ 21 ਸਾਲਾਂ ਬਾਅਦ ਇਹ ਖ਼ਿਤਾਬ ਭਾਰਤ ਦੀ ਝੋਲੀ ਪਾਇਆ। ਹਰਨਾਜ਼ ਤੋਂ ਪਹਿਲਾਂ ਸਿਰਫ਼ ਦੋ ਭਾਰਤੀ ਔਰਤਾਂ ਨੇ ਇਹ ਖ਼ਿਤਾਬ ਜਿੱਤਿਆ ਹੈ। ਸੁਸ਼ਮਿਤਾ ਸੇਨ 1994 ਤੇ…

| | | |

ਨੌਜਵਾਨ ਦਾ ਬੇਰਹਿਮੀ ਨਾਲ ਹੋਇਆ ਕਤਲ ਲੋਕਾਂ ਨੇ ਕੀਤੀ ਇਨਸਾਫ ਦੀ ਮੰਗ

93 Viewsਸ਼ਾਹਪੁਰਕੰਢੀ 13 ਦਸੰਬਰ (ਸੁਖਵਿੰਦਰ ਜੰਡੀਰ )-ਜਿੱਥੇ ਪੁਲੀਸ ਪ੍ਰਸ਼ਾਸਨ ਵੱਲੋਂ ਮੁਸਤੈਦੀ ਦੱਸਦੇ ਹੋਏ ਲੁੱਟ ਖੋਹ ਚੋਰੀ ਬਾਜ਼ਾਰੀ ਮਾਰ ਕੁਟਾਈ ਦੀਆਂ ਵਾਰਦਾਤਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਥੇ ਹੀ ਅਜਿਹੀਆਂ ਵਾਰਦਾਤਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ ਆਏ ਦਿਨ ਲੁੱਟ ਖੋਹ ਚੋਰੀ ਬਾਜ਼ਾਰੀ ਦੀਆਂ ਵਾਰਦਾਤਾਂ ਚਰਚਾ ਚ ਰਹਿੰਦੀਆਂ ਹਨ ਜਿਸ ਨੂੰ ਲੈ…

ਕਮਲਜੀਤ ਸਿੰਘ ਬਰਾੜ ਦੇ ਜਿਲ੍ਹਾ ਪ੍ਰਧਾਨ ਬਣਨ ‘ਤੇ ਵਰਕਰਾਂ ‘ਚ ਛਾਈ ਖੁਸ਼ੀ, ਹਾਈਕਮਾਡ ਨੇ ਸਹੀ ਸਮੇਂ ਲਿਆ ਸਹੀ ਫੈਂਸਲਾ-ਆਗੂ

118 Views ਬਾਘਾਪੁਰਾਣਾ,14 ਦਸੰਬਰ (ਰਾਜਿੰਦਰ ਸਿੰਘ ਕੋਟਲਾ ):ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਜਿਲ੍ਹਾ ਪ੍ਰਧਾਨਾਂ ਦੀ ਜਾਰੀ ਕੀਤੀ ਗਈ ਸੂਚੀ ‘ਚ ਮੋਗਾ ਜਿਲ੍ਹੇ ਦੇ ਪ੍ਰਧਾਨ ਕਮਲਜੀਤ ਸਿੰਘ ਬਰਾੜ ਪੁੱਤਰ ਦਰਸ਼ਨ ਸਿੰਘ ਬਰੜ ਨੂੰ ਲਾਇਆ ਗਿਆ ।ਕਮਲਜੀਤ ਸਿੰਘ ਬਰਾੜ ਦੇ ਜਿਲ੍ਹਾ ਪ੍ਰਧਾਨ ਬਣਨ ਦੀ ਖਬਰ ਸੁਣਦਿਆਂ ਦੀ ਬਾਘਾਪੁਰਾਣਾ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ‘ਚ…

|

ਸਹਿਕਾਰੀ ਸਭਾ ਚ ਮੈਂਬਰ ਬਣਨ ਲਈ ਦਰਖ਼ਾਸਤਾਂ ਜਮ੍ਹਾਂ ਕਰਵਾਈਆਂ

87 Viewsਸਰਕਾਰ ਵੱਲੋਂ ਮਜਦੂਰਾਂ ਨਾਲ ਕੀਤੀ ਜਾ ਰਹੀ ਬੇਇਨਸਾਫ਼ੀ ਬਰਦਾਸ਼ਤ ਯੋਗ ਨਹੀਂ:ਮੇਜਰ ਸਿੰਘ ਕਾਲੇਕੇ ਬਾਘਾਪੁਰਾਣਾ 14 ਦਸੰਬਰ (ਰਾਜਿੰਦਰ ਸਿੰਘ ਕੋਟਲਾ) ਅੱਜ ਪੰਜਾਬ ਖੇਤ ਮਜਦੂਰ ਯੂਨੀਅਨ ਦੀ ਅਗਵਾਈ ਚ ਸਹਿਕਾਰੀ ਸਭਾ ਚ ਮੈਂਬਰ ਬਣਨ ਲਈ ਵੱਡੀ ਗਿਣਤੀ ਬੇ- ਜਮੀਨੇ ਮਜਦੂਰ ਮਰਦ/ਔਰਤਾਂ ਵਲੋਂ ਪਿੰਡ ਕਾਲੇਕੇ ਦੀ ਸਹਿਕਾਰੀ ਸਭਾ ਚ ਸੈਕਟਰੀ ਗੁਰਨਾਮ ਸਿੰਘ ਨੂੰ ਦਰਖ਼ਾਸਤਾਂ ਜਮ੍ਹਾਂ ਕਰਵਾਈਆਂ ਗਈਆਂ।ਵੱਡੀ…

| | | |

ਪ੍ਰਿੰਸੀਪਲ ਸੁਰਿੰਦਰ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਸਾਹਿਬ ਦੇ ਜੂਨੀਅਰ ਮੀਤ ਪ੍ਰਧਾਨ ਚੁਣੇ ਜਾਣ ਤੇ ਹੁਸ਼ਿਆਰਪੁਰ ਵਿਖੇ ਵਿਸ਼ੇਸ਼ ਸਨਮਾਨ ਸਮਾਗਮ ਆਯੋਜਿਤ।

94 Viewsਹੁਸ਼ਿਆਰਪੁਰ 14 ਦਸੰਬਰ (ਨਜ਼ਰਾਨਾ ਨਿਊਜ਼ ਨੈੱਟਵਰਕ) ਸਿੱਖ ਕੌਮ ਦੇ ਮਹਾਨ ਵਿਦਵਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਸ੍ਰੀ ਅਨੰਦਪੁਰ ਸਾਹਿਬ ਨੂੰ ਸਿੱਖਾਂ ਦੀ ਨੁਮਾਂਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਜੂਨੀਅਰ ਮੀਤ ਪ੍ਰਧਾਨ ਚੁਣੇ ਜਾਣ ਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਹੁਸ਼ਿਆਰਪੁਰ ਜੋ਼ਨ, ਗੁਰਸ਼ਬਦ ਪ੍ਰਕਾਸ਼ ਕੀਰਤਨ ਕੌਂਸਲ ਗੜਦੀਵਾਲਾ, ਵਲੋਂ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ…

ਰਿਲਾਇੰਸ ਪੰਪ ਰਾਜਿਆਣਾ ਤੇ ਕੀਤੀ ਜੇਤੂ ਰੈਲੀ

99 Viewsਕਿਸਾਨ ਔਰਤਾਂ ਨੇ ਜਿੱਤ ਦੀ ਖੁਸ਼ੀ ਵਿੱਚ ਜਾਗੋ ਕੱਢੀ ਬਾਘਾਪੁਰਾਣਾ 3 ਦਸੰਬਰ (ਰਾਜਿੰਦਰ ਸਿੰਘ ਕੋਟਲਾ)ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਬਲਾਕ ਪ੍ਰਧਾਨ ਜ਼ੋਰਾ ਸਿੰਘ ਫੌਜੀ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਨੇ ਦਿੱਲੀ ਦੇ ਵਿਚ ਖੇਤੀ ਕਾਲੇ ਕਾਨੂੰਨਾਂ ਨੂੰ ਵਾਪਸ ਕਰਾਉਣ .ਬਿਜਲੀ ਸੋਧ ਬਿੱਲ 2020 ਰੱਦ ਕਰਾਉਣ ਅਤੇ ਪਰਾਲੀ ਸੰਬੰਧੀ ਬਣਿਆ ਕਾਲਾ ਕਾਨੂੰਨ ਵਾਪਸ ਕਰਵਾਉਣ…