ਮਲਵਿਕਾ ਸੂਦ ਮੋਗਾ ਨੇ ਘੱਲ ਕਲਾਂ ਖੇਡ ਸਟੇਡੀਅਮ ਵਿੱਚ ਖਿਡਾਰੀਆਂ ਨਾਲ ਕੀਤੀ ਮੁਲਾਕਾਤ
58 Views ਬਾਘਾਪੁਰਾਣਾ 16 ਦਸੰਬਰ (ਰਾਜਿੰਦਰ ਸਿੰਘ ਕੋਟਲਾ)ਪਿੰਡ ਘੱਲ ਕਲਾਂ ਮੋਗਾ ਵਿਖੇ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਸਟੇਡੀਅਮ ਵਿੱਚ ਖਿਡਾਰੀਆਂ ਨਾਲ ਮਿਲਣ ਲਈ ਸੂਦ ਫਾਊਂਡੇਸ਼ਨ ਵੱਲੋਂ ਸ਼੍ਰੀਮਤੀ ਮਲਵਿਕਾ ਸੂਦ, ਬਲਰਾਜ ਜੀ ਤੇ ਉਨ੍ਹਾਂ ਦੇ ਸਾਥੀ ਉਚੇਚੇ ਤੌਰ ਤੇ ਪਹੁੰਚੇ। ਖਿਡਾਰੀਆਂ ਨਾਲ ਮੁਲਾਕਾਤ ਕੀਤੀ,ਉਨ੍ਹਾਂ ਦੀਆਂ ਮੁਸ਼ਕਿਲਾਂ ਬਾਰੇ ਸੁਣਿਆ ਅਤੇ ਸਟੇਡੀਅਮ ਦੀ ਤਰਸਯੋਗ ਹਾਲਤ ਨੂੰ ਅੱਖੀਂ ਦੇਖਿਆ। ਪਿਛਲੇ…