ਕਪੂਰਥਲਾ ਦੇ ਪਿੰਡ ਨਿਜ਼ਾਮਪੁਰ ਮੋੜ ਦੇ ਗੁਰਦੁਆਰਾ ਸਾਹਿਬ ਵਿੱਚ ਕਾਬੂ ਆਇਆ ਸ਼ੱਕੀ ਨੌਜਵਾਨ ਭੀੜ ਵੱਲੋਂ ਕਤਲ
42 Views ਕਪੂਰਥਲਾ 19 ਦਸੰਬਰ (ਨਜ਼ਰਾਨਾ ਨਿਊਜ਼ ਨੈੱਟਵਰਕ ) ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਿਖੇ ਵਾਪਰੀ ਕੱਲ੍ਹ ਸ਼ਾਮੀਂ ਬੇਅਦਬੀ ਦੀ ਘਟਨਾ ਤੋਂ ਬਾਅਦ ਵਿੱਚ ਅੱਜ ਤੜਕੇ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਨਿਜ਼ਾਮਪੁਰ ਵਿਖੇ ਗੁਰਦੁਆਰਾ ਸਾਹਿਬ ਨਿਜ਼ਾਮਪੁਰ ਮੋੜ ਵਿੱਚ ਗ੍ਰੰਥੀ ਸਿੰਘ ਵੱਲੋਂ ਇਕ ਸ਼ੱਕੀ ਵਿਅਕਤੀ ਨੂੰ ਗੁਰਦੁਆਰਾ ਸਾਹਿਬ ਵਿੱਚੋਂ ਕਾਬੂ ਕੀਤਾ ਗਿਆ । ਹਾਲਾਂਕਿ ਗੁਰਦੁਆਰਾ ਸਾਹਿਬ ਵਿਖੇ…