ਹਲਕਾ ਬਾਘਾ ਪੁਰਾਣਾ ਦਾ ਸਰਬਪੱਖੀ ਵਿਕਾਸ ਕਰਵਾਉਣਾ ਹੀ ਮੇਰਾ ਦਾ ਇੱਕੋ-ਇਕ ਮਕਸਦ : ਵਿਧਾਇਕ ਦਰਸ਼ਨ ਬਰਾੜ
57 Views*ਸਮਾਲਸਰ-ਮੱਲਕੇ ਤੋਂ ਗੋਲੂ ਕੀ ਧਰਮਸ਼ਾਲਾ ਤੋਂ ਗੁਰਦੁਆਰਾ ਬਾਬਾ ਜੀਵਨ ਸਿੰਘ ਦੀ ਸੜਕ ਦਾ ਰੱਖਿਆ ਨੀਂਹ ਪੱਥਰ ਬਾਘਾ ਪੁਰਾਣਾ, 21 ਦਸੰਬਰ (ਰਾਜਿੰਦਰ ਸਿੰਘ ਕੋਟਲਾ ਟ) ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਵੱਲੋਂ ਜਿੱਥੇ ਹਲਕਾ ਬਾਘਾ ਪੁਰਾਣਾ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜ ਮੁਕੰਮਲ ਹੋਣ ਉਪਰੰਤ ਉਨ੍ਹਾਂ ਵੱਲੋਂ ਲਗਾਤਾਰ ਉਦਘਾਟਨ ਕੀਤੇ…