“ਸਫਰ ਏ ਸ਼ਹਾਦਤ” ਅਖੰਡ ਕੀਰਤਨ ਸਮਾਗਮਾਂ ਦੀ ਲੜੀ ਦਾ ਦੂਸਰਾ ਸਮਾਗਮ ਗੁਰਦੁਆਰਾ ਸ੍ਰੀ ਥੰਮ੍ਹ ਜੀ ਸਾਹਿਬ ਵਿਖੇ ਕਰਵਾਇਆ
45 Views ਕਰਤਾਰਪੁਰ 22 ਦਸੰਬਰ (ਭੁਪਿੰਦਰ ਸਿੰਘ ਮਾਹੀ): ਸਾਕਾ ਚਮਕੋਰ ਸਾਹਿਬ ਅਤੇ ਸਾਕਾ ਸਰਹਿੰਦ ਦੇ ਸਮੂਹ ਸ਼ਹੀਦਾਂ ਦੀ ਮਹਾਨ ਸ਼ਹਾਦਤ ਦੇ ਸਬੰਧ ਵਿੱਚ ਅਖੰਡ ਕੀਰਤਨੀ ਜੱਥਾ ਕਰਤਾਰਪੁਰ, ਅਖੰਡ ਕੀਰਤਨੀ ਜੱਥਾ ਦਿਆਲਪੁਰ ਅਤੇ ਭਾਈ ਘਨ੍ਹਈਆ ਜੀ ਸੇਵਾ ਸੁਸਾਇਟੀ ਰਜਿ. ਕਰਤਾਰਪੁਰ ਸਾਹਿਬ ਵੱਲੋਂ “ਸਫਰ-ਏ- ਸ਼ਹਾਦਤ” ਅਖੰਡ ਕੀਰਤਨ ਸਮਾਗਮਾਂ ਦੀ ਲੜੀ ਦਾ ਦੂਸਰ ਸਮਾਗਮ ਬੀਤੀ ਰਾਤ 21 ਦਸੰਬਰ…
ਨਵ ਨਿਯੁਕਤ ਜ਼ਿਲਾ ਪ੍ਰਧਾਨ ਕਮਲਜੀਤ ਸਿੰਘ ਬਰਾੜ ਨੂੰ ਕੀਤਾ ਸਨਮਾਨਿਤ
50 Viewsਬਾਘਾ ਪੁਰਾਣਾ, 22 ਦਸੰਬਰ (ਰਾਜਿੰਦਰ ਸਿੰਘ ਕੋਟਲਾ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁੱਖ ਬੁਲਾਰੇ ਕਮਲਜੀਤ ਸਿੰਘ ਬਰਾੜ ਨੂੰ ਜ਼ਿਲਾ ਕਾਂਗਰਸ ਕਮੇਟੀ ਮੋਗਾ ਦੇ ਜ਼ਿਲਾ ਪ੍ਰਧਾਨ ਬਣਾਉਣ ’ਤੇ ਜਿੱਥੇ ਵੱਖ-ਵੱਖ ਸਮਾਜ ਸੇਵੀ, ਧਾਰਮਿਕ ਅਤੇ ਸਮਾਜ ਸੇਵੀ ਕਲੱਬਾਂ ਵੱਲੋਂ ਸਨਮਾਨਿਤ ਕੀਤਾ ਜਾ ਰਿਹਾ ਹੈ, ਉੱਥੇ ਹੀ ਅੱਜ ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਫਰਜ਼ੰਦ ਕਮਲਜੀਤ ਸਿੰਘ…
ਜ਼ਿਲ੍ਹਾ ਪਠਾਨਕੋਟ ਦੀ ਪ੍ਰਿੰਟ ਮੀਡੀਆ ਅਤੇ ਇਲੈਕਟ੍ਰੋਨਿਕ ਮੀਡੀਆ ਚ ਹੋਇਆ ਫ੍ਰੈਂਡਲੀ ਮੈਚ
61 Viewsਸ਼ਾਹਪੁਰ ਕੰਢੀ 22 ਦਸੰਬਰ ( ਜੰਡੀਰ )- ਮਨੁੱਖੀ ਸਰੀਰ ਨੂੰ ਨਿਰੋਗ ਅਤੇ ਤੰਦਰੁਸਤ ਰੱਖਣ ਵਿੱਚ ਖੇਡਾਂ ਇਕ ਵੱਡੀ ਭੂਮਿਕਾ ਨਿਭਾਉਂਦੀਆਂ ਹਨ ਇਸੇ ਮੰਤਵ ਨੂੰ ਮੁੱਖ ਰੱਖਦੇ ਹੋਏ ਗਰੀਨਲੈਂਡ ਕ੍ਰਿਕਟ ਕਲੱਬ ਵੱਲੋਂ ਕਲੱਬ ਆਗੂ ਇੰਦਰਜੀਤ ਗੁਪਤਾ ਅਤੇ ਕਾਰਜਕਾਰੀ ਆਗੂ ਡਾ ਐਮਐਲ ਅੱਤਰੀ ਦੀ ਅਗਵਾਈ ਹੇਠ ਆਯੋਜਿਤ ਓਪਨ ਪੰਜਾਬ ਟਵੰਟੀ ਟਵੰਟੀ ਕ੍ਰਿਕਟ ਟੂਰਨਾਮੈਂਟ ਵਿੱਚ ਅੱਜ ਪ੍ਰਿੰਟ…
ਮਜੀਠੀਆ ਦੀ ਭਾਲ ਵਿੱਚ ਸਰਗਰਮ ਹੋਈ ਪੁਲਿਸ: ‘ਲੁੱਕ ਆਊਟ ਨੋਟਿਸ’ ਜਾਰੀ, ਗ੍ਰਿਫ਼ਤਾਰੀ ਲਈ ਹੋ ਰਹੀ ਹੈ ਛਾਪੇਮਾਰੀ
48 Views ਮੋਹਾਲੀ, 22 ਦਸੰਬਰ,(ਬਲਜੀਤ ਸਿੰਘ ਪਟਿਆਲਵੀ) ਪੰਜਾਬ ਪੁਲਿਸ ਵੱਲੋਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੇ ਖਿਲਾਫ਼ ਐਨ.ਡੀ. ਪੀ.ਐਸ. ਨਾਲ ਸੰਬੰਧਤ ਗੰਭੀਰ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤੇ ਜਾਣ ਮਗਰੋਂ ਸਰਕਾਰ ਵੱਲੋਂ ਗਠਿਤ ਐਸ.ਆਈ.ਟੀ. ਸਰਗਰਮ ਹੋ ਗਈ ਹੈ। ਬੁੱਧਵਾਰ ਨੂੰ ਮਜੀਠੀਆ ਦੇ ਖਿਲਾਫ਼ ‘ਲੁੱਕ ਆਊਟ ਨੋਟਿਸ’ ਜਾਰੀ ਕੀਤਾ ਗਿਆ ਹੈ। ਇਸ…
ਝੂਠੇ ਪਰਚੇ ਦਰਜ ਕਰਕੇ ਦੁਬਾਰਾ ਸਰਕਾਰ ਨਹੀਂ ਬਣੇਗੀ-ਜੱਥੇਦਾਰ ਮਾਹਲਾ
45 Viewsਮਜੀਠੀਆ ਖਿਲਾਫ ਪਰਚਾ ਸਿਆਸਤ ਤੋਂ ਪ੍ਰੇਰਿਤ ਬਾਘਾਪੁਰਾਣਾ,21ਦਸੰਬਰ (ਰਾਜਿੰਦਰ ਸਿੰਘ ਕੋਟਲਾ):ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ‘ਤੇ ਮੋਹਾਲੀ ਥਾਣੇ ਵਿਖੇ ਕੀਤਾ ਪਰਚਾ ਦਰਜ ਸਿਰਫ ਤੇ ਸਿਰਫ ਹੱਥੋਂ ਸੱਤਾ ਖੁਸਦੀ ਹੋਈ ਦੇਖ ਘਬਰਾਹਟ ਦਾ ਨਜੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਿਲ੍ਹਾ ਪ੍ਰਧਾਨ ਤੇ ਹਲਕਾ ਬਾਘਾਪੁਰਾਣਾ ਦੇ ਉਮੀਦਵਾਰ…