“ਸਫਰ ਏ ਸ਼ਹਾਦਤ” ਅਖੰਡ ਕੀਰਤਨ ਸਮਾਗਮਾਂ ਦੀ ਲੜੀ ਦਾ ਚੌਥਾ ਸਮਾਗਮ ਛਾਬੜਾ ਪਰਿਵਾਰ ਦੇ ਗ੍ਰਹਿ ਵਿਖੇ ਕਰਵਾਇਆ
| |

“ਸਫਰ ਏ ਸ਼ਹਾਦਤ” ਅਖੰਡ ਕੀਰਤਨ ਸਮਾਗਮਾਂ ਦੀ ਲੜੀ ਦਾ ਚੌਥਾ ਸਮਾਗਮ ਛਾਬੜਾ ਪਰਿਵਾਰ ਦੇ ਗ੍ਰਹਿ ਵਿਖੇ ਕਰਵਾਇਆ

36 Viewsਕਰਤਾਰਪੁਰ 25 ਦਸੰਬਰ (ਭੁਪਿੰਦਰ ਸਿੰਘ ਮਾਹੀ): ਸਾਕਾ ਚਮਕੋਰ ਸਾਹਿਬ ਅਤੇ ਸਾਕਾ ਸਰਹਿੰਦ ਦੇ ਸਮੂਹ ਸ਼ਹੀਦਾਂ ਦੀ ਮਹਾਨ ਸ਼ਹਾਦਤ ਦੇ ਸਬੰਧ ਵਿੱਚ ਅਖੰਡ ਕੀਰਤਨੀ ਜੱਥਾ ਕਰਤਾਰਪੁਰ, ਅਖੰਡ ਕੀਰਤਨੀ ਜੱਥਾ ਦਿਆਲਪੁਰ ਅਤੇ ਭਾਈ ਘਨ੍ਹਈਆ ਜੀ ਸੇਵਾ ਸੁਸਾਇਟੀ ਰਜਿ. ਕਰਤਾਰਪੁਰ ਸਾਹਿਬ ਵੱਲੋਂ “ਸਫਰ-ਏ- ਸ਼ਹਾਦਤ” ਅਖੰਡ ਕੀਰਤਨ ਸਮਾਗਮਾਂ ਦੀ ਲੜੀ ਦਾ ਚੌਥਾ ਸਮਾਗਮ ਬੀਤੀ ਰਾਤ 23 ਦਸੰਬਰ ਨੂੰ…